Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ‘ਚ 10 ਅਪ੍ਰੈਲ ਨੂੰ ਬੰਦ ਰਹਿਣਗੇ ਸਕੂਲ ਤੇ ਕਾਲਜ ਤੇ ਦਫ਼ਤਰ

Punjab Holidays:ਅਪ੍ਰੈਲ ਵਿਚ ਸਕੂਲਾਂ ਕਾਲਜਾਂ ਵਿਚ ਛੁੱਟੀਆਂ ਦੀ ਭਰਮਾਰ ਹੈ। ਪੰਜਾਬ ਵਿਚ 10 ਅਪ੍ਰੈਲ ਯਾਨੀ ਵੀਰਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਬੈਂਕ ਬੰਦ ਰਹਿਣਗੇ। ਦਰਅਸਲ, 10 ਅਪ੍ਰੈਲ ਨੂੰ ਮਹਾਵੀਰ ਜੈਯੰਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ 10 ਅਪ੍ਰੈਲ ਨੂੰ ਬੰਦ ਰਹਿਣਗੇ ਸਕੂਲ ਤੇ ਕਾਲਜ ਤੇ ਦਫ਼ਤਰ
Punjab Holidays

Punjab Holidays:ਅਪ੍ਰੈਲ ਵਿਚ ਸਕੂਲਾਂ ਕਾਲਜਾਂ ਵਿਚ ਛੁੱਟੀਆਂ ਦੀ ਭਰਮਾਰ ਹੈ। ਪੰਜਾਬ ਵਿਚ 10 ਅਪ੍ਰੈਲ ਯਾਨੀ ਵੀਰਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਬੈਂਕ ਬੰਦ ਰਹਿਣਗੇ।

ਦਰਅਸਲ, 10 ਅਪ੍ਰੈਲ ਨੂੰ ਮਹਾਵੀਰ ਜੈਯੰਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਹੋਰ ਅਦਾਰਿਆਂ ‘ਚ ਛੁੱਟੀ ਰਹੇਗੀ। ਸੂਬਾ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News