ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 31 ਅਕਤੂਬਰ ਨੂੰ ਸੱਦੀ ਕੈਬਨਿਟ ਮੀਟਿੰਗ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 31 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ‘ਤੇ ਹੀ ਤੈਅ ਕੀਤਾ ਜਾਵੇਗਾ। […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 31 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ।
ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ‘ਤੇ ਹੀ ਤੈਅ ਕੀਤਾ ਜਾਵੇਗਾ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।