ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਫੇਰ ਬਦਲਿਆ ਸਮਾਂ......ਮੋਗਾ ਡਬਲ ਮਰਡਰ: ਦੋ ਭਰਾਵਾਂ ਦੇ ਕਤਲ ਦੀ ਸਾਜ਼ਿਸ਼ ਵਿੱਚ 6 ਔਰਤਾਂ ਦੀ ਭੂਮਿਕਾ, ਹੁਣ ਤੱਕ 10 ਗ੍ਰਿਫ਼ਤਾਰ......ਮਾਨਸਾ ’ਚ ਨੌਜਵਾਨ ਦੀ ਮੌਤ ਮਾਮਲਾ: ਇਨਸਾਫ਼ ਮਿਲਣ ਤੱਕ ਸਸਕਾਰ ਨਹੀਂ ਕਰਾਂਗੇ: ਪਤਨੀ ਤੇ ਭੈਣ.....ਪੰਜਾਬ ’ਚ ਪਰਾਲੀ ਸਾੜਨ ਦੇ 684 ਮਾਮਲੇ, ਤਰਨ ਤਾਰਨ ਤੇ ਅੰਮ੍ਰਿਤਸਰ ਸਭ ਤੋਂ ਅੱਗੇ......ਪੰਜਾਬ ’ਚ ਮੁੜ ਬਦਲੇਗਾ ਮੌਸਮ, ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ......ਦਿੱਲੀ ’ਚ ਸ਼ਰਾਬ ਦੀ ਆਨਲਾਈਨ ਬੁਕਿੰਗ ਸ਼ੁਰੂ, 208 ਸਰਕਾਰੀ ਠੇਕਿਆਂ ’ਤੇ ਮਿਲੇਗੀ ਸਹੂਲਤ......ਟੋਲ ਪਲਾਜ਼ਿਆਂ ਦੇ ਨੇੜੇ ਰਹਿਣ ਵਾਲਿਆਂ ਲਈ ਵੱਡੀ ਰਾਹਤ, 1 ਨਵੰਬਰ ਤੋਂ ਮਿਲੇਗੀ ਸਾਲਾਨਾ ਲੋਕਲ ਪਾਸ ਦੀ ਸਹੂਲਤ......

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਚੰਡੀਗੜ੍ਹ, 28 ਅਕਤੂਬਰ: ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਸਮੀਖਿਆ ਕੀਤੀ ਗਈ ਇਸ ਸਮੀਖਿਆ ਵਫਦ ਵਿੱਚ ਸ਼੍ਰੀ ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਸੀਮਾ ਖੰਨਾ, ਡਾਇਰੈਕਟਰ ਜਨਰਲ (ਆਈ.ਟੀ.) ਅਤੇ ਅਸ਼ੀਸ਼ ਗੋਇਲ, ਡਾਇਰੈਕਟਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਚੰਡੀਗੜ੍ਹ, 28 ਅਕਤੂਬਰ: ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਸਮੀਖਿਆ ਕੀਤੀ ਗਈ ਇਸ ਸਮੀਖਿਆ ਵਫਦ ਵਿੱਚ ਸ਼੍ਰੀ ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਸੀਮਾ ਖੰਨਾ, ਡਾਇਰੈਕਟਰ ਜਨਰਲ (ਆਈ.ਟੀ.) ਅਤੇ ਅਸ਼ੀਸ਼ ਗੋਇਲ, ਡਾਇਰੈਕਟਰ ਜਨਰਲ (ਮੀਡੀਆ) ਸ਼ਾਮਲ ਸਨ।

ਵਫ਼ਦ ਨੇ ਸਾਰੇ 23 ਜ਼ਿਲ੍ਹਾ ਚੋਣ ਅਫਸਰਾਂ , ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਵਿਚਾਰ -ਚਰਚਾ ਕੀਤੀ, ਇਸ ਦੌਰਾਨ ਅਧਿਕਾਰੀਆਂ ਨੇ ਆਪੋ -ਆਪਣੇ ਜ਼ਿਲ੍ਹਿਆਂ ਵਿੱਚ ਕੀਤੀ ਤਿਆਰੀ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।

ਅਧਿਕਾਰੀਆਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ, ਸਾਰੀਆਂ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ, ਸਾਰੀਆਂ ਪ੍ਰੀ-ਪੋਲ ਗਤੀਵਿਧੀਆਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਮਜ਼ਬੂਤ ​​ਲਾਗੂ ਕਰਨ ਦੇ ਉਪਾਵਾਂ ‘ਤੇ ਜ਼ੋਰ ਦਿੱਤਾ।

ਮੁੱਖ ਚੋਣ ਅਫ਼ਸਰ,ਪੰਜਾਬ ਨੇ ਸੀਨੀਅਰ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਸਾਰੇ ਕੰਮ ਤਨਦੇਹੀ, ਸਮਾਂਬੱਧ ਢੰਗ ਨਾਲ ਅਤੇ ਮਾਨਯੋਗ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤੀ ਨਾਲ ਕੀਤੇ ਜਾਣਗੇ ਤਾਂ ਜੋ ਰਾਜ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ ।

Read Latest News and Breaking News at Daily Post TV, Browse for more News

Ad
Ad

Punjab District News