ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਤਰਨਤਾਰਨ ‘ਚ ਦਿਨ-ਦਿਹਾੜੇ ਹੋਈ ਤਾੜ-ਤਾੜ, ਦੋ ਧਿਰਾਂ ਵਿਚਾਲੇ ਜ਼ਬਰਦਸਤ ਫਾਇਰਿੰਗ, 1 ਦੀ ਮੌਤ, 2 ਗੰਭੀਰ ਜ਼ਖਮੀ......ਭਾਰਤ ਦੇ Gold Medalist ਦਿੱਗਜ਼ ਖਿਡਾਰੀ ਦੀ ਸ਼ੱਕੀ ਹਲਾਤਾਂ ‘ਚ ਮੌਤ, ਖੇਡ ਜਗਤ ‘ਚ ਸੋਗ ਦੀ ਲਹਿਰ......ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਫੇਰ ਬਦਲਿਆ ਸਮਾਂ......ਮੋਗਾ ਡਬਲ ਮਰਡਰ: ਦੋ ਭਰਾਵਾਂ ਦੇ ਕਤਲ ਦੀ ਸਾਜ਼ਿਸ਼ ਵਿੱਚ 6 ਔਰਤਾਂ ਦੀ ਭੂਮਿਕਾ, ਹੁਣ ਤੱਕ 10 ਗ੍ਰਿਫ਼ਤਾਰ......ਮਾਨਸਾ ’ਚ ਨੌਜਵਾਨ ਦੀ ਮੌਤ ਮਾਮਲਾ: ਇਨਸਾਫ਼ ਮਿਲਣ ਤੱਕ ਸਸਕਾਰ ਨਹੀਂ ਕਰਾਂਗੇ: ਪਤਨੀ ਤੇ ਭੈਣ.....ਪੰਜਾਬ ’ਚ ਪਰਾਲੀ ਸਾੜਨ ਦੇ 684 ਮਾਮਲੇ, ਤਰਨ ਤਾਰਨ ਤੇ ਅੰਮ੍ਰਿਤਸਰ ਸਭ ਤੋਂ ਅੱਗੇ......ਪੰਜਾਬ ’ਚ ਮੁੜ ਬਦਲੇਗਾ ਮੌਸਮ, ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ......ਦਿੱਲੀ ’ਚ ਸ਼ਰਾਬ ਦੀ ਆਨਲਾਈਨ ਬੁਕਿੰਗ ਸ਼ੁਰੂ, 208 ਸਰਕਾਰੀ ਠੇਕਿਆਂ ’ਤੇ ਮਿਲੇਗੀ ਸਹੂਲਤ......ਟੋਲ ਪਲਾਜ਼ਿਆਂ ਦੇ ਨੇੜੇ ਰਹਿਣ ਵਾਲਿਆਂ ਲਈ ਵੱਡੀ ਰਾਹਤ, 1 ਨਵੰਬਰ ਤੋਂ ਮਿਲੇਗੀ ਸਾਲਾਨਾ ਲੋਕਲ ਪਾਸ ਦੀ ਸਹੂਲਤ......

ਬਾਬਾ ਢੱਡਰੀਆਂ ਵਾਲਿਆਂ ਦਾ ਵੱਡਾ ਬਿਆਨ, ਪਰਵਿੰਦਰ ਝੋਟੇ ਤੋਂ ਬਾਅਦ ਪੰਜਾਬ ‘ਚ ਨਸ਼ਿਆਂ ਵਿਰੁੱਧ ਲਹਿਰ ਹੋਰ ਤੇਜ਼

ਪਟਿਆਲਾ ਦੇ ਇੱਕ ਨਿੱਜੀ ਪ੍ਰੋਗਰਾਮ ਦੇ ਵਿੱਚ ਪਹੁੰਚੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਨਸ਼ੇ ਦੇ ਮੁੱਦੇ ਉੱਪਰ ਬੋਲਦਿਆਂ ਕਿਹਾ ਕਿ ਪਰਵਿੰਦਰ ਝੋਟੇ ਦੇ ਸ਼ਹੀਦ ਹੋਣ ਤੋਂ ਬਾਅਦ ਇੱਕ ਲਹਿਰ ਪੰਜਾਬ ਦੇ ਵਿੱਚ ਚੱਲੀ ਹੈ ਜਿਸ ਦੇ ਨਾਲ ਚਾਹੇ ਸੀਬੀਆਈ ਜਾਂਚ ਹੋਵੇ ਚਾਹੇ ਰੇਡਾਂ ਹੋਣ ਇਸ ਨਾਲ ਨਸ਼ੇ ਨੂੰ ਜਰੂਰ ਠੱਲ ਪਵੇਗੀ। ਉਹਨਾਂ ਕਿਹਾ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਾਬਾ ਢੱਡਰੀਆਂ ਵਾਲਿਆਂ ਦਾ ਵੱਡਾ ਬਿਆਨ, ਪਰਵਿੰਦਰ ਝੋਟੇ ਤੋਂ ਬਾਅਦ ਪੰਜਾਬ ‘ਚ ਨਸ਼ਿਆਂ ਵਿਰੁੱਧ ਲਹਿਰ ਹੋਰ ਤੇਜ਼

ਪਟਿਆਲਾ ਦੇ ਇੱਕ ਨਿੱਜੀ ਪ੍ਰੋਗਰਾਮ ਦੇ ਵਿੱਚ ਪਹੁੰਚੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਨਸ਼ੇ ਦੇ ਮੁੱਦੇ ਉੱਪਰ ਬੋਲਦਿਆਂ ਕਿਹਾ ਕਿ ਪਰਵਿੰਦਰ ਝੋਟੇ ਦੇ ਸ਼ਹੀਦ ਹੋਣ ਤੋਂ ਬਾਅਦ ਇੱਕ ਲਹਿਰ ਪੰਜਾਬ ਦੇ ਵਿੱਚ ਚੱਲੀ ਹੈ ਜਿਸ ਦੇ ਨਾਲ ਚਾਹੇ ਸੀਬੀਆਈ ਜਾਂਚ ਹੋਵੇ ਚਾਹੇ ਰੇਡਾਂ ਹੋਣ ਇਸ ਨਾਲ ਨਸ਼ੇ ਨੂੰ ਜਰੂਰ ਠੱਲ ਪਵੇਗੀ।

ਉਹਨਾਂ ਕਿਹਾ ਕਿ ਇਸ ਗੱਲ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਪੰਜਾਬ ਦੇ ਵਿੱਚ ਬਿਲਕੁਲ ਵੀ ਨਸ਼ਾ ਨਹੀਂ ਹੈ। ਨਸ਼ੇ ਨਾਲ ਜਿੱਥੇ ਮੌਤਾਂ ਹੁੰਦੀਆਂ ਹਨ ਉੱਥੇ ਹੀ ਪੰਜਾਬ ਦੇ ਨੌਜਵਾਨ ਵਧੀਆ ਕੰਮਾਂ ਦੇ ਵਿੱਚ ਵੀ ਅੱਗੇ ਹਨ ਸੋ ਦੋਨੋਂ ਚੀਜ਼ਾਂ ਨਾਲ ਨਾਲ ਚੱਲ ਰਹੀਆਂ ਹਨ ।

ਇਸ ਦੇ ਨਾਲ ਹੀ ਜਦੋਂ ਉਹਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਧਰਮ ਪਰਿਵਰਤਨ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਮਿਹਰਬਾਨੀ ਦੇ ਨਾਲ ਵਫਾਦਾਰੀਆਂ ਨਹੀਂ ਖਰੀਦੀਆਂ ਜਾ ਸਕਦੀਆਂ ਉਹਨਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਆਪਣੇ ਧਰਮਾਂ ਦੇ ਨਾਲ ਜੋੜੀਏ ਅਤੇ ਉਹਨਾਂ ਦਾ ਧਰਮਾਂ ਦੇ ਵਿੱਚ ਪਿਆਰ ਬਣਾਈਏ ।

ਦੱਸ ਦੀਏ ਕਿ ਪਟਿਆਲਾ ਦੇ ਐਗਰੀਜੋਨ ਜੀਐਸ ਏਆਈ ਤੇ ਦੁਬਾਰਾ ਲਗਾਏ ਬਲੱਡ ਕੈਂਪ ਦੇ ਵਿੱਚ ਅੱਜ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਸ਼ਿਰਕਤ ਕਰਨ ਦੇ ਲਈ ਪਹੁੰਚੇ ਸਨ ।

Read Latest News and Breaking News at Daily Post TV, Browse for more News

Ad
Ad

Punjab District News