ਜਾਪਾਨ ’ਚ ਭੂਚਾਲ ਦੇ ਤੇਜ਼ ਝਟਕੇ, ਰਿਕਟਰ ਪੈਮਾਨੇ ’ਤੇ ਤੀਬਰਤਾ 6.0 ਮਾਪੀ ਗਈ
ਚੰਡੀਗੜ੍ਹ: ਜਾਪਾਨ ਵਿੱਚ ਐਤਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ। ਭੂਚਾਲ ਸਵੇਰੇ 3 ਵੱਜ ਕੇ 45 ਮਿੰਟ ’ਤੇ ਆਇਆ। ਮਿਲੀ ਜਾਣਕਾਰੀ ਅਨੁਸਾਰ, ਭੂਚਾਲ ਦਾ ਕੇਂਦਰ ਜਾਪਾਨ ਦੇ ਸ਼ਿਮਾ ਤੋਂ 58 ਕਿਲੋਮੀਟਰ ਦੱਖਣ-ਦੱਖਣ-ਪੂਰਬ ਵੱਲ ਸੀ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਚੰਡੀਗੜ੍ਹ: ਜਾਪਾਨ ਵਿੱਚ ਐਤਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ। ਭੂਚਾਲ ਸਵੇਰੇ 3 ਵੱਜ ਕੇ 45 ਮਿੰਟ ’ਤੇ ਆਇਆ।
ਮਿਲੀ ਜਾਣਕਾਰੀ ਅਨੁਸਾਰ, ਭੂਚਾਲ ਦਾ ਕੇਂਦਰ ਜਾਪਾਨ ਦੇ ਸ਼ਿਮਾ ਤੋਂ 58 ਕਿਲੋਮੀਟਰ ਦੱਖਣ-ਦੱਖਣ-ਪੂਰਬ ਵੱਲ ਸੀ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫਿਲਹਾਲ ਭੂਚਾਲ ਕਾਰਨ ਹੋਏ ਜਾਨੀ ਜਾਂ ਮਾਲੀ ਨੁਕਸਾਨ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।