Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

SIR ’ਚ ਕਥਿਤ ਬੇਨਿਯਮੀਆਂ ਖ਼ਿਲਾਫ਼ ਅੱਜ ਦਿੱਲੀ ’ਚ INDIA ਗੱਠਜੋੜ ਦੀ ਰੈਲੀ

ਨਵੀਂ ਦਿੱਲੀ: ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਖ਼ਿਲਾਫ਼ ਅਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਸੈਂਟਿਵ ਰਿਵੀਜ਼ਨ (SIR) ਦੌਰਾਨ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਅੱਜ INDIA ਗੱਠਜੋੜ ਵੱਲੋਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਰੈਲੀ ਕੀਤੀ ਜਾਵੇਗੀ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ ‘ਆਸਕ ਮੀ ਐਨੀਥਿੰਗ’ (AMA) ਸੈਸ਼ਨ ਦੌਰਾਨ ਦੱਸਿਆ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SIR ’ਚ ਕਥਿਤ ਬੇਨਿਯਮੀਆਂ ਖ਼ਿਲਾਫ਼ ਅੱਜ ਦਿੱਲੀ ’ਚ INDIA ਗੱਠਜੋੜ ਦੀ ਰੈਲੀ

ਨਵੀਂ ਦਿੱਲੀ: ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਖ਼ਿਲਾਫ਼ ਅਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਸੈਂਟਿਵ ਰਿਵੀਜ਼ਨ (SIR) ਦੌਰਾਨ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਅੱਜ INDIA ਗੱਠਜੋੜ ਵੱਲੋਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਰੈਲੀ ਕੀਤੀ ਜਾਵੇਗੀ।

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ ‘ਆਸਕ ਮੀ ਐਨੀਥਿੰਗ’ (AMA) ਸੈਸ਼ਨ ਦੌਰਾਨ ਦੱਸਿਆ ਕਿ ਗੱਠਜੋੜ ਦਾ ਮਾਰਚ 1 ਨਵੰਬਰ ਨੂੰ ਦੁਪਹਿਰ 12 ਵਜੇ ਮਿੰਟੋ ਰੋਡ ਤੋਂ ਸ਼ੁਰੂ ਹੋਵੇਗਾ। ਇਹ ਮਾਰਚ ਕਨਾਟ ਪਲੇਸ ਜੰਕਸ਼ਨ ਅਤੇ ਅਜਮੇਰੀ ਗੇਟ ਰਾਹੀਂ ਹੁੰਦਾ ਹੋਇਆ ਰਾਮਲੀਲਾ ਮੈਦਾਨ ਵਿੱਚ ਸਮਾਪਤ ਹੋਵੇਗਾ।

ਹਾਲਾਂਕਿ, ਦਿੱਲੀ ਪੁਲਿਸ ਨੇ ਇਸ ਮਾਰਚ ਲਈ ਇਜਾਜ਼ਤ ਨਹੀਂ ਦਿੱਤੀ ਹੈ। ਰੈਲੀ ਅਤੇ ਪ੍ਰਸਤਾਵਿਤ ਮਾਰਚ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਦੱਸਿਆ ਗਿਆ ਹੈ। ਗੱਠਜੋੜ ਵੱਲੋਂ ਇਹ ਪ੍ਰਦਰਸ਼ਨ SIR ਦੀ ਪ੍ਰਕਿਰਿਆ ਅਤੇ ਇਸ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News