Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਲੈਂਡਿੰਗ ਦੌਰਾਨ ਦੋ ਹੈਲੀਕਾਪਟਰਾਂ ਦੀ ਟੱਕਰ, ਇੱਕ ਨਾਗਰਿਕ ਦੀ ਮੌਤ

ਨੇਪਾਲ: ਨੇਪਾਲ ਦੇ ਸੋਲੁਖੁੰਬੂ ਹੈਲੀਪੈਡ ’ਤੇ ਮੰਗਲਵਾਰ ਸਵੇਰੇ ਲੈਂਡਿੰਗ ਦੌਰਾਨ ਦੋ ਹੈਲੀਕਾਪਟਰ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਵਿੱਚ ਇੱਕ ਵਿਦੇਸ਼ੀ ਨਾਗਰਿਕ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਨੇਪਾਲ ਪੁਲਿਸ ਦੀ ਮੁੱਢਲੀ ਰਿਪੋਰਟ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 8:11 ਵਜੇ ਵਾਪਰਿਆ। ਲੈਂਡਿੰਗ ਸਮੇਂ ਫਿਸ਼ਟੇਲ ਏਅਰ ਅਤੇ ਡਾਇਨੇਸਟੀ ਏਅਰ ਦੇ ਹੈਲੀਕਾਪਟਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੈਂਡਿੰਗ ਦੌਰਾਨ ਦੋ ਹੈਲੀਕਾਪਟਰਾਂ ਦੀ ਟੱਕਰ, ਇੱਕ ਨਾਗਰਿਕ ਦੀ ਮੌਤ

ਨੇਪਾਲ: ਨੇਪਾਲ ਦੇ ਸੋਲੁਖੁੰਬੂ ਹੈਲੀਪੈਡ ’ਤੇ ਮੰਗਲਵਾਰ ਸਵੇਰੇ ਲੈਂਡਿੰਗ ਦੌਰਾਨ ਦੋ ਹੈਲੀਕਾਪਟਰ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਵਿੱਚ ਇੱਕ ਵਿਦੇਸ਼ੀ ਨਾਗਰਿਕ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।

ਨੇਪਾਲ ਪੁਲਿਸ ਦੀ ਮੁੱਢਲੀ ਰਿਪੋਰਟ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 8:11 ਵਜੇ ਵਾਪਰਿਆ। ਲੈਂਡਿੰਗ ਸਮੇਂ ਫਿਸ਼ਟੇਲ ਏਅਰ ਅਤੇ ਡਾਇਨੇਸਟੀ ਏਅਰ ਦੇ ਹੈਲੀਕਾਪਟਰ ਆਪਸ ਵਿੱਚ ਟਕਰਾ ਗਏ।

ਪੁਲਿਸ ਅਨੁਸਾਰ, ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਪ੍ਰਭੂ ਹੈਲੀਕਾਪਟਰ ਰਾਹੀਂ ਲੁਕਲਾ ਲਿਜਾਇਆ ਗਿਆ। ਫਿਲਹਾਲ ਮ੍ਰਿਤਕ ਅਤੇ ਜ਼ਖ਼ਮੀ ਵਿਅਕਤੀ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ। ਹਾਦਸੇ ਦੇ ਕਾਰਨਾਂ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News