Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਦੀਨਾਨਗਰ ਤੋਂ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਪਾਰਟੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਰਵੀ ਮੋਹਨ ਨੇ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਦੀਨਾਨਗਰ ਤੋਂ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।

ਪਾਰਟੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਰਵੀ ਮੋਹਨ ਨੇ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News