Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਪੰਜਾਬ ਪੁਲਿਸ CI ਦੇ ਹੱਥ ਲੱਗੀ ਵੱਡੀ ਸਫ਼ਲਤਾ, 36 ਕਿਲੋ ਹੈਰੋਇਨ ਸਮੇਤ 4 ਮੁਲਜ਼ਮ ਗ੍ਰਿਫ਼ਤਾਰ, ਇੱਕ ਨਾਬਾਲਗ ਵੀ ਸ਼ਾਮਲ

Amritsar Drug Bust; ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਅੰਮ੍ਰਿਤਸਰ) ਟੀਮ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 36 ਕਿਲੋ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਏ ਸਨ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਪੁਲਿਸ CI ਦੇ ਹੱਥ ਲੱਗੀ ਵੱਡੀ ਸਫ਼ਲਤਾ, 36 ਕਿਲੋ ਹੈਰੋਇਨ ਸਮੇਤ 4 ਮੁਲਜ਼ਮ ਗ੍ਰਿਫ਼ਤਾਰ, ਇੱਕ ਨਾਬਾਲਗ ਵੀ ਸ਼ਾਮਲ

Amritsar Drug Bust; ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਅੰਮ੍ਰਿਤਸਰ) ਟੀਮ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 36 ਕਿਲੋ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਏ ਸਨ ਅਤੇ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਮੁਲਜ਼ਮ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੋਪੋਕੇ ਇਲਾਕੇ ਤੋਂ ਹੈਰੋਇਨ ਦੀ ਖੇਪ ਹਾਸਲ ਕਰਦੇ ਸਨ ਅਤੇ ਅੱਗੇ ਹੋਰ ਲੋਕਾਂ ਤੱਕ ਪਹੁੰਚਾਉਂਦੇ ਸਨ।

ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਦੇ ਥਾਣੇ ਵਿੱਚ FIR ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਸਰਹੱਦ ਪਾਰੋਂ ਹੈਰੋਇਨ ਕਿਸ ਰਸਤੇ ਭੇਜੀ ਜਾਂਦੀ ਸੀ ਅਤੇ ਇਸ ਨੈੱਟਵਰਕ ਵਿੱਚ ਹੋਰ ਕਿਹੜੇ-ਕਿਹੜੇ ਵਿਅਕਤੀ ਸ਼ਾਮਲ ਹਨ। ਪੁਲਿਸ ਵੱਲੋਂ ਪੂਰੇ ਨੈੱਟਵਰਕ ਦੇ ਬੈਕਵਰਡ ਅਤੇ ਫਾਰਵਰਡ ਲਿੰਕੇਜ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News