Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਦਿਲਜੀਤ ਦੋਸਾਂਝ ਦੇ ਇੰਦੌਰ ਕੰਸਰਟ ਤੋਂ ਪਹਿਲਾਂ ਪ੍ਰਬੰਧਕਾਂ ਨੂੰ ਨੋਟਿਸ ਜਾਰੀ

ਇੰਦੌਰ: ਇੰਦੌਰ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ (DCPO) ਵੱਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਆਉਣ ਵਾਲੇ ਲਾਈਵ ਕੰਸਰਟ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਡਾ. ਪੰਡਿਤਰਾਓ ਧਰੇਨਵਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਨੋਟਿਸ ਵਿੱਚ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਿਲਜੀਤ ਦੋਸਾਂਝ ਨੂੰ ਅਜਿਹੇ ਗੀਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿਲਜੀਤ ਦੋਸਾਂਝ ਦੇ ਇੰਦੌਰ ਕੰਸਰਟ ਤੋਂ ਪਹਿਲਾਂ ਪ੍ਰਬੰਧਕਾਂ ਨੂੰ ਨੋਟਿਸ ਜਾਰੀ

ਇੰਦੌਰ: ਇੰਦੌਰ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ (DCPO) ਵੱਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਆਉਣ ਵਾਲੇ ਲਾਈਵ ਕੰਸਰਟ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਡਾ. ਪੰਡਿਤਰਾਓ ਧਰੇਨਵਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਨੋਟਿਸ ਵਿੱਚ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਿਲਜੀਤ ਦੋਸਾਂਝ ਨੂੰ ਅਜਿਹੇ ਗੀਤ ਗਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ, ਜਿਨ੍ਹਾਂ ਵਿੱਚ ਸ਼ਰਾਬ, ਅਫੀਮ ਅਤੇ ਹਥਿਆਰਾਂ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੋਵੇ। ਇਨ੍ਹਾਂ ਗੀਤਾਂ ਵਿੱਚ ‘ਪਟਿਆਲਾ ਪੈੱਗ’, ‘5 ਤਾਰਾ ਠੇਕੇ’, ‘ਜੇਬ ਵਿਚੋਂ ਅਫੀਮ ਲੱਭੀਆ’ ਅਤੇ ‘ਜੱਟ ਉੱਥੇ ਫਾਇਰ ਕਰਦਾ’ ਸ਼ਾਮਲ ਹਨ।

ਇਸ ਨੋਟਿਸ ਦੀ ਇੱਕ ਕਾਪੀ ਇੰਦੌਰ ਦੇ ਡਿਪਟੀ ਕਮਿਸ਼ਨਰ (DM) ਅਤੇ ਪੁਲਿਸ ਕਮਿਸ਼ਨਰ ਨੂੰ ਵੀ ਭੇਜੀ ਗਈ ਹੈ, ਤਾਂ ਜੋ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਸਕੇ ਕਿ 15 ਨਵੰਬਰ ਨੂੰ C21 ਮਾਲ ਵਿਖੇ ਹੋਣ ਵਾਲੇ ਲਾਈਵ ਕੰਸਰਟ ਦੌਰਾਨ ਇਹ ਗੀਤ ਨਾ ਗਾਏ ਜਾਣ।

Read Latest News and Breaking News at Daily Post TV, Browse for more News

Ad
Ad

Punjab District News