Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਕਾਂਗਰਸ ਵੱਲੋਂ ਜ਼ਿਲ੍ਹਾ ਪੱਧਰ ’ਤੇ ਮੀਟਿੰਗਾਂ ਦਾ ਦੌਰ ਕੱਲ੍ਹ ਤੋਂ, ਪਹਿਲੀ ਮੀਟਿੰਗ ਮੋਹਾਲੀ ’ਚ

ਮੋਹਾਲੀ: ਪੰਜਾਬ ਕਾਂਗਰਸ ਵੱਲੋਂ ਕੱਲ੍ਹ ਤੋਂ ਜ਼ਿਲ੍ਹਾ ਪੱਧਰ ’ਤੇ ਪਾਰਟੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਪਹਿਲੀ ਮੀਟਿੰਗ ਮੋਹਾਲੀ ਵਿੱਚ ਹੋਵੇਗੀ, ਜਿਸ ਦੀ ਪ੍ਰਧਾਨਗੀ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਕਰਨਗੇ। ਪਰਗਟ ਸਿੰਘ ਕੱਲ੍ਹ ਦੁਪਹਿਰ 3 ਵਜੇ ਮੋਹਾਲੀ ਦੇ ਬਾਵਾ ਵਾਈਟ ਹਾਊਸ ਵਿਖੇ ਪਹੁੰਚਣਗੇ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਬਲਬੀਰ ਸਿੱਧੂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਾਂਗਰਸ ਵੱਲੋਂ ਜ਼ਿਲ੍ਹਾ ਪੱਧਰ ’ਤੇ ਮੀਟਿੰਗਾਂ ਦਾ ਦੌਰ ਕੱਲ੍ਹ ਤੋਂ, ਪਹਿਲੀ ਮੀਟਿੰਗ ਮੋਹਾਲੀ ’ਚ
  • ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਕਰਨਗੇ ਪ੍ਰਧਾਨਗੀ
  • ਬਲਬੀਰ ਸਿੱਧੂ ਸਮੇਤ ਕਈ ਆਗੂ ਹੋਣਗੇ ਸ਼ਾਮਲ

ਮੋਹਾਲੀ: ਪੰਜਾਬ ਕਾਂਗਰਸ ਵੱਲੋਂ ਕੱਲ੍ਹ ਤੋਂ ਜ਼ਿਲ੍ਹਾ ਪੱਧਰ ’ਤੇ ਪਾਰਟੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਪਹਿਲੀ ਮੀਟਿੰਗ ਮੋਹਾਲੀ ਵਿੱਚ ਹੋਵੇਗੀ, ਜਿਸ ਦੀ ਪ੍ਰਧਾਨਗੀ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਕਰਨਗੇ।

ਪਰਗਟ ਸਿੰਘ ਕੱਲ੍ਹ ਦੁਪਹਿਰ 3 ਵਜੇ ਮੋਹਾਲੀ ਦੇ ਬਾਵਾ ਵਾਈਟ ਹਾਊਸ ਵਿਖੇ ਪਹੁੰਚਣਗੇ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਬਲਬੀਰ ਸਿੱਧੂ ਸਮੇਤ ਮੋਹਾਲੀ ਤੋਂ ਕਾਂਗਰਸ ਪਾਰਟੀ ਦੇ ਹੋਰ ਆਗੂ ਵੀ ਸ਼ਾਮਲ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News