ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 111 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਅਤੇ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਤਬਾਦਲਿਆਂ ਸਬੰਧੀ ਜਾਰੀ ਹੁਕਮਾਂ ਤੋਂ ਬਾਅਦ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਕਈ ਅਹਿਮ ਤਬਦੀਲੀਆਂ ਹੋਣਗੀਆਂ।
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ: