ਪੰਜਾਬ ਸਰਕਾਰ ਵੱਲੋਂ 9 ਹੋਰ IAS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 9 ਹੋਰ IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਅਤੇ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਤਬਾਦਲਿਆਂ ਸਬੰਧੀ ਜਾਰੀ ਹੁਕਮਾਂ ਤੋਂ ਬਾਅਦ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਕਈ ਅਹਿਮ ਤਬਦੀਲੀਆਂ ਹੋਣਗੀਆਂ।
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Punjab Tehsildars and Naib Tehsildars Transfers
ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ
ਹੁਣੇ ਸ਼ਾਮਲ ਹੋਵੋ