Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

CM ਮਾਨ ਦੀ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨਾਲ ਦਿੱਲੀ ’ਚ ਮੁਲਾਕਾਤ ਅੱਜ, ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਆਉਣ ਦੀ ਸੰਭਾਵਨਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸਵੇਰੇ ਕਰੀਬ 11 ਵਜੇ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਚਰਚਾ ਹੋ ਸਕਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਮਾਨ ਦੀ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨਾਲ ਦਿੱਲੀ ’ਚ ਮੁਲਾਕਾਤ ਅੱਜ, ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਆਉਣ ਦੀ ਸੰਭਾਵਨਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸਵੇਰੇ ਕਰੀਬ 11 ਵਜੇ ਹੋਣ ਦੀ ਸੰਭਾਵਨਾ ਹੈ।

ਮੀਟਿੰਗ ਦੌਰਾਨ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਚਰਚਾ ਹੋ ਸਕਦੀ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਅੱਜ ਜਾਰੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਰ ਪਾਰਟੀ ਵੱਲੋਂ ਇਸ ਸਬੰਧੀ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਦੱਸ ਦਈਏ ਕਿ ਇਸ ਪਹਿਲਾਂ ਜਦੋਂ ਪਿਛਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਗਏ ਸਨ ਤਾਂ ਆਪ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ ਜਿਸ ‘ਚ 40 ਉਮੀਦਵਾਰਾਂ ਦੇ ਨਾਂਅ ਸਨ।

Read Latest News and Breaking News at Daily Post TV, Browse for more News

Ad
Ad

Punjab District News