Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

ਪੰਜਾਬ ਵਿਧਾਨ ਸਭਾ ਚੋਣਾਂ ਲਈ ‘AAP’ ਦੀ ਦੂਜੀ ਲਿਸਟ ਜਾਰੀ, 31 ਉਮੀਦਵਾਰਾਂ ਦੇ ਨਾਂ ਦਾ ਹੋਇਆ ਐਲਾਨ

AAP Second Candidates List; ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (AAP) ਨੇ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਤੋਂ ਟਿਕਟ ਦਿੱਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਚੋਣਾਂ ਲਈ ‘AAP’ ਦੀ ਦੂਜੀ ਲਿਸਟ ਜਾਰੀ, 31 ਉਮੀਦਵਾਰਾਂ ਦੇ ਨਾਂ ਦਾ ਹੋਇਆ ਐਲਾਨ

AAP Second Candidates List; ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (AAP) ਨੇ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ।

ਵਿਧਾਇਕ ਅਨਮੋਲ ਗਗਨ ਮਾਨ, ਕੁੰਵਰ ਵਿਜੇ ਪ੍ਰਤਾਪ, ਲਾਲਜੀਤ ਭੁੱਲਰ, ਰਮਨ ਅਰੋੜਾ ਅਤੇ ਚਰਨਜੀਤ ਸਿੰਘ ਦੀਆਂ ਟਿਕਟਾਂ ਕੱਟ ਦਿੱਤੀਆਂ ਗਈਆਂ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ, 31 ਅਕਤੂਬਰ ਨੂੰ, 40 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਮੁੱਖ ਮੰਤਰੀ ਸਮੇਤ ਸਾਰੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ। ਪਾਰਟੀ ਹੁਣ ਤੱਕ 71 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News