Journalism Of Hope
BREAKING NEWS
CM ਭਗਵੰਤ ਮਾਨ ਵੱਲੋਂ ਬਿਜਲੀ ਬਿੱਲਾਂ ਦੀ ਵਸੂਲੀ ਲਈ OTS ਸਕੀਮ ਦਾ ਐਲਾਨ, ਵਿਆਜ ਅਤੇ ਜੁਰਮਾਨੇ ਹੋਣਗੇ ਮੁਆਫ਼......ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ.....ਚੌਥੇ ਵਨਡੇ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 334 ਦੌੜਾਂ ਦਾ ਟੀਚਾ, ਵਿਲ ਯੰਗ ਨੇ ਜੜਿਆ ਸੈਂਕੜਾ.....ਬੀਬੀ ਜਗੀਰ ਕੌਰ ਦੀ 15 ਨਵੰਬਰ ਨੂੰ ਅਕਾਲੀ ਦਲ ’ਚ ਹੋਵੇਗੀ ਵਾਪਸੀ......ਲਾਤਿਨ ਗ੍ਰੈਮੀ ਐਵਾਰਡਜ਼ 2026 ਦੇ ਮੰਚ ’ਤੇ ਛਾਏ ਦਿਲਜੀਤ ਦੋਸਾਂਝ, ਕੌਮਾਂਤਰੀ ਕਲਾਕਾਰਾਂ ਨਾਲ ਕੀਤੀ ਪੇਸ਼ਕਾਰੀ.....ਵੇਰਕਾ ਦੁੱਧ ਅੱਜ ਤੋਂ ਹੋਇਆ ਮਹਿੰਗਾ, 8 ਰੁਪਏ ਤੱਕ ਵਧੀਆਂ ਕੀਮਤਾਂ.....ਸਿੱਧੂ ਮੂਸੇਵਾਲਾ ਦੇ ਗੀਤ ‘Phantom’ ਦੀ ਰਿਲੀਜ਼ ਨੂੰ ਲੈ ਕੇ ਵਿਵਾਦ: ਮਾਪਿਆਂ ਨੇ ਮਿਊਜ਼ਿਕ ਕੰਪਨੀ ’ਤੇ ਲਾਏ ਬਿਨਾਂ ਮਨਜ਼ੂਰੀ ਗੀਤ ਜਾਰੀ ਕਰਨ ਦੇ ਦੋਸ਼

ਚੰਡੀਗੜ੍ਹ ‘ਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

Chandigarh Head Constable Suicide; ਚੰਡੀਗੜ੍ਹ ਵਿੱਚ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਵੱਲੋਂ ਖੁਦ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਦੀ ਤਾਇਨਾਤੀ ਪੰਜਾਬ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਦੇ ਮੁਖੀ ਸ਼ੇਰ ਸਿੰਘ ਦੀ ਸੁਰੱਖਿਆ ਵਿੱਚ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਤੇ ਮੋਬਾਈਲ ਫੋਰੈਂਸਿਕ ਟੀਮ ਮੌਕੇ ‘ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗੜ੍ਹ ‘ਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

Chandigarh Head Constable Suicide; ਚੰਡੀਗੜ੍ਹ ਵਿੱਚ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਵੱਲੋਂ ਖੁਦ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਦੀ ਤਾਇਨਾਤੀ ਪੰਜਾਬ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਦੇ ਮੁਖੀ ਸ਼ੇਰ ਸਿੰਘ ਦੀ ਸੁਰੱਖਿਆ ਵਿੱਚ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਤੇ ਮੋਬਾਈਲ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਚੰਡੀਗੜ੍ਹ ਵਿੱਚ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਵੱਲੋਂ ਖੁਦ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਦੀ ਤਾਇਨਾਤੀ ਪੰਜਾਬ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਦੇ ਮੁਖੀ ਸ਼ੇਰ ਸਿੰਘ ਦੀ ਸੁਰੱਖਿਆ ਵਿੱਚ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਤੇ ਮੋਬਾਈਲ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News