Journalism Of Hope
BREAKING NEWS
CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ.....ਆਪ MLA ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ.........ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ..........ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ......ASI ਅਤੇ ਸਾਬਕਾ NSG ਕਮਾਂਡੋ ਵਿਚਾਲੇ ਵਿਵਾਦ: ASI ‘ਤੇ ਥੱਪੜ ਮਾਰਨ ਦੇ ਦੋਸ਼......ਯਮੁਨਾ ਐਕਸਪ੍ਰੈੱਸਵੇਅ ’ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ......ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਸੋਨੀਆ ਗਾਂਧੀ ਬਾਰੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ FIR ਦਰਜ

5ਵੇਂ ਵਨਡੇ ’ਚ ਭਾਰਤੀ ਟੀਮ 209 ਦੌੜਾਂ ’ਤੇ ਆਲਆਊਟ, ਨਿਊਜ਼ੀਲੈਂਡ ਨੂੰ ਮਿਲਿਆ 210 ਦੌੜਾਂ ਦਾ ਟੀਚਾ

ਨਵੀਂ ਦਿੱਲੀ: ਮਾਊਂਟ ਮੌਂਗਾਨੁਈ ਦੇ ਬੇ ਓਵਲ ਮੈਦਾਨ ’ਤੇ ਖੇਡੇ ਜਾ ਰਹੇ ਪੰਜਵੇਂ ਵਨਡੇ ਮੈਚ ਵਿੱਚ ਭਾਰਤੀ ਟੀਮ 42.1 ਓਵਰਾਂ ਵਿੱਚ 209 ਦੌੜਾਂ ਬਣਾ ਕੇ ਸਿਮਟ ਗਈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ ਨੇ ਨਿਊਜ਼ੀਲੈਂਡ ਸਾਹਮਣੇ ਜਿੱਤ ਲਈ 210 ਦੌੜਾਂ ਦਾ ਟੀਚਾ ਰੱਖਿਆ ਹੈ। ਭਾਰਤ ਵੱਲੋਂ ਅਕਸ਼ਰ ਪਟੇਲ ਅਤੇ ਈਸ਼ਾਨ ਕਿਸ਼ਨ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
5ਵੇਂ ਵਨਡੇ ’ਚ ਭਾਰਤੀ ਟੀਮ 209 ਦੌੜਾਂ ’ਤੇ ਆਲਆਊਟ, ਨਿਊਜ਼ੀਲੈਂਡ ਨੂੰ ਮਿਲਿਆ 210 ਦੌੜਾਂ ਦਾ ਟੀਚਾ
  • ਅਕਸ਼ਰ ਪਟੇਲ ਅਤੇ ਈਸ਼ਾਨ ਕਿਸ਼ਨ ਨੇ ਬਣਾਈਆਂ 46-46 ਦੌੜਾਂ
  • ਅਰਸ਼ਦੀਪ ਤੇ ਸਿਰਾਜ ਨੇ ਆਖਰੀ ਓਵਰਾਂ ’ਚ ਸਕੋਰ 200 ਤੋਂ ਪਾਰ ਪਹੁੰਚਾਇਆ

ਨਵੀਂ ਦਿੱਲੀ: ਮਾਊਂਟ ਮੌਂਗਾਨੁਈ ਦੇ ਬੇ ਓਵਲ ਮੈਦਾਨ ’ਤੇ ਖੇਡੇ ਜਾ ਰਹੇ ਪੰਜਵੇਂ ਵਨਡੇ ਮੈਚ ਵਿੱਚ ਭਾਰਤੀ ਟੀਮ 42.1 ਓਵਰਾਂ ਵਿੱਚ 209 ਦੌੜਾਂ ਬਣਾ ਕੇ ਸਿਮਟ ਗਈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ ਨੇ ਨਿਊਜ਼ੀਲੈਂਡ ਸਾਹਮਣੇ ਜਿੱਤ ਲਈ 210 ਦੌੜਾਂ ਦਾ ਟੀਚਾ ਰੱਖਿਆ ਹੈ।

ਭਾਰਤ ਵੱਲੋਂ ਅਕਸ਼ਰ ਪਟੇਲ ਅਤੇ ਈਸ਼ਾਨ ਕਿਸ਼ਨ ਨੇ ਸਭ ਤੋਂ ਵੱਧ 46-46 ਦੌੜਾਂ ਬਣਾਈਆਂ। ਪਾਰੀ ਦੇ ਅੰਤ ਵਿੱਚ ਅਰਸ਼ਦੀਪ ਸਿੰਘ ਅਤੇ ਮੁਹੰਮਦ ਸਿਰਾਜ ਨੇ ਤੇਜ਼ ਦੌੜਾਂ ਜੋੜ ਕੇ ਭਾਰਤੀ ਸਕੋਰ 200 ਤੋਂ ਪਾਰ ਪਹੁੰਚਾਇਆ। ਅਰਸ਼ਦੀਪ ਨੇ ਸਿਰਫ਼ 4 ਗੇਂਦਾਂ ਵਿੱਚ 14 ਦੌੜਾਂ ਬਣਾਈਆਂ, ਜਦਕਿ ਸਿਰਾਜ ਇੱਕ ਚੌਕੇ ਅਤੇ ਇੱਕ ਛੱਕੇ ਦੀ ਮਦਦ ਨਾਲ 14 ਦੌੜਾਂ ਬਣਾ ਕੇ ਨਾਬਾਦ ਰਹੇ।

ਨਿਊਜ਼ੀਲੈਂਡ ਵੱਲੋਂ ਜੈਕਬ ਡਫੀ ਅਤੇ ਮਿਸ਼ੇਲ ਸੈਂਟਨਰ ਨੇ 3-3 ਵਿਕਟਾਂ ਹਾਸਲ ਕੀਤੀਆਂ, ਜਦਕਿ ਮੈਟ ਫਿਸ਼ਰ ਦੇ ਖਾਤੇ ਵਿੱਚ 2 ਵਿਕਟਾਂ ਆਈਆਂ।

Read Latest News and Breaking News at Daily Post TV, Browse for more News

Ad
Ad

Punjab District News