Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

India Vs New Zealand ODI; 7 ਸਾਲ ਬਾਅਦ ਸੀਰੀਜ਼ ‘ਤੇ ਕਬਜ਼ਾ, ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾ ਕੇ ਭਾਰਤ ਬਣਿਆ ਚੈਂਪੀਅਨ

India Vs New Zealand ODI; ਭਾਰਤੀ ਕ੍ਰਿਕਟ ਟੀਮ ਨੇ 7 ਸਾਲਾਂ ਬਾਅਦ ਨਿਊਜ਼ੀਲੈਂਡ ਦੀ ਧਰਤੀ ‘ਤੇ ਵਨਡੇ ਸੀਰੀਜ਼ ਆਪਣੇ ਨਾਂ ਕਰ ਲਈ ਹੈ। ਪੰਜ ਮੈਚਾਂ ਦੀ ਸੀਰੀਜ਼ ਦੇ ਆਖ਼ਰੀ ਮੁਕਾਬਲੇ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾ ਕੇ ਸੀਰੀਜ਼ ਜਿੱਤ ਲਈ। ਇਸ ਤੋਂ ਪਹਿਲਾਂ ਭਾਰਤ ਨੇ 2019 ਵਿੱਚ ਕੀਵੀ ਧਰਤੀ ‘ਤੇ 4-1 ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
India Vs New Zealand ODI; 7 ਸਾਲ ਬਾਅਦ ਸੀਰੀਜ਼ ‘ਤੇ ਕਬਜ਼ਾ, ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾ ਕੇ ਭਾਰਤ ਬਣਿਆ ਚੈਂਪੀਅਨ

India Vs New Zealand ODI; ਭਾਰਤੀ ਕ੍ਰਿਕਟ ਟੀਮ ਨੇ 7 ਸਾਲਾਂ ਬਾਅਦ ਨਿਊਜ਼ੀਲੈਂਡ ਦੀ ਧਰਤੀ ‘ਤੇ ਵਨਡੇ ਸੀਰੀਜ਼ ਆਪਣੇ ਨਾਂ ਕਰ ਲਈ ਹੈ। ਪੰਜ ਮੈਚਾਂ ਦੀ ਸੀਰੀਜ਼ ਦੇ ਆਖ਼ਰੀ ਮੁਕਾਬਲੇ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾ ਕੇ ਸੀਰੀਜ਼ ਜਿੱਤ ਲਈ। ਇਸ ਤੋਂ ਪਹਿਲਾਂ ਭਾਰਤ ਨੇ 2019 ਵਿੱਚ ਕੀਵੀ ਧਰਤੀ ‘ਤੇ 4-1 ਨਾਲ ਵਨਡੇ ਸੀਰੀਜ਼ ਜਿੱਤੀ ਸੀ।

ਮਾਊਂਟ ਮੌਂਗਾਨੁਈ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ 42.1 ਓਵਰਾਂ ਵਿੱਚ 209 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਭਾਰਤ ਵੱਲੋਂ ਅਕਸ਼ਰ ਪਟੇਲ ਅਤੇ ਈਸ਼ਾਨ ਕਿਸ਼ਨ ਨੇ 46-46 ਦੌੜਾਂ ਦੀਆਂ ਪਾਰੀਆਂ ਖੇਡੀਆਂ।

210 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ 48.1 ਓਵਰਾਂ ਵਿੱਚ 187 ਦੌੜਾਂ ‘ਤੇ ਸਿਮਟ ਗਈ। ਭਾਰਤ ਦੇ ਤੇਜ਼ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਿਲ ਕੇ 7 ਵਿਕਟਾਂ ਹਾਸਲ ਕੀਤੀਆਂ।

ਭਾਰਤ ਵੱਲੋਂ ਅਰਸ਼ਦੀਪ ਸਿੰਘ ਨੇ 3 ਬੱਲੇਬਾਜ਼ਾਂ ਨੂੰ ਆਊਟ ਕੀਤਾ, ਜਦਕਿ ਮੁਹੰਮਦ ਸਿਰਾਜ ਅਤੇ ਆਕੀਬ ਨਬੀ ਨੇ 2-2 ਵਿਕਟਾਂ ਹਾਸਲ ਕੀਤੀਆਂ। ਯਸ਼ ਠਾਕੁਰ ਨੇ ਵੀ ਇੱਕ ਵਿਕਟ ਆਪਣੇ ਨਾਂ ਕੀਤੀ। ਭਾਰਤੀ ਗੇਂਦਬਾਜ਼ਾਂ ਦੇ ਇਸ ਪ੍ਰਦਰਸ਼ਨ ਸਦਕਾ ਟੀਮ ਨੇ ਮੈਚ ਦੇ ਨਾਲ ਸੀਰੀਜ਼ ਵੀ ਜਿੱਤ ਲਈ।

Read Latest News and Breaking News at Daily Post TV, Browse for more News

Ad
Ad

Punjab District News