Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਪੰਜਾਬ ਸਰਕਾਰ ਦੇ ਖਾਤੇ ਸੀਜ਼ ਕਰਨ ਦੇ ਦੋਸ਼ਾਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ…..

AAP Government Punjab; ਆਪ ਸਰਕਾਰ ਨੇ ਆਪਣੇ ਯਤਨਾਂ ਅਤੇ ਸੁਚੱਜੇ ਵਿੱਤੀ ਪ੍ਰਬੰਧਨ ਰਾਹੀਂ ਪੰਜਾਬ ਦੇ ਮਾਲੀਏ ਨੂੰ ਦੁੱਗਣਾ ਕਰ ਦਿੱਤਾ ਹੈ, ਭਾਵੇਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 3 ਕਰੋੜ ਪੰਜਾਬੀਆਂ ਦੇ ਹੱਕ ਦੇ ਫੰਡ ਰੋਕੇ ਹੋਏ ਹਨ, ਜਿਨ੍ਹਾਂ ਵਿੱਚ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਏ ਅਤੇ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਗ੍ਰਾਂਟਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਦੇ ਖਾਤੇ ਸੀਜ਼ ਕਰਨ ਦੇ ਦੋਸ਼ਾਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ…..

AAP Government Punjab; ਆਪ ਸਰਕਾਰ ਨੇ ਆਪਣੇ ਯਤਨਾਂ ਅਤੇ ਸੁਚੱਜੇ ਵਿੱਤੀ ਪ੍ਰਬੰਧਨ ਰਾਹੀਂ ਪੰਜਾਬ ਦੇ ਮਾਲੀਏ ਨੂੰ ਦੁੱਗਣਾ ਕਰ ਦਿੱਤਾ ਹੈ, ਭਾਵੇਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 3 ਕਰੋੜ ਪੰਜਾਬੀਆਂ ਦੇ ਹੱਕ ਦੇ ਫੰਡ ਰੋਕੇ ਹੋਏ ਹਨ, ਜਿਨ੍ਹਾਂ ਵਿੱਚ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਏ ਅਤੇ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਗ੍ਰਾਂਟਾਂ ਸ਼ਾਮਲ ਹਨ। ਭਾਜਪਾ ਪਹਿਲਾਂ ਜਾਣਬੁੱਝ ਕੇ ਪੰਜਾਬ ਦੇ ਬਣਦੇ ਵਿੱਤੀ ਸਰੋਤਾਂ ਨੂੰ ਰੋਕ ਕੇ ਪੰਜਾਬ ਨਾਲ ‘ਧੱਕਾ’ ਕਰਦੀ ਹੈ ਅਤੇ ਫਿਰ ਪੰਜਾਬ ਦੀ ਵਿੱਤੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦੀ ਹੈ।

ਇਨ੍ਹਾਂ ਵਿੱਤੀ ਪਾਬੰਦੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਲਗਾਤਾਰ ਵਿਤਕਰੇ ਦੇ ਬਾਵਜੂਦ, ਪੰਜਾਬ ਨੇ ਆਪਣੇ ਮਾਲੀਏ ਦੇ ਆਧਾਰ ਨੂੰ ਮਜ਼ਬੂਤ ਕੀਤਾ ਹੈ। ਇਹ ਸਰਕਾਰ ਦੀ ਵਿੱਤੀ ਅਨੁਸ਼ਾਸਨ, ਕੁਸ਼ਲ ਪ੍ਰਸ਼ਾਸਨ ਅਤੇ ਸੂਬੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਭਾਜਪਾ ਪੰਜਾਬ ਦਾ ਜਿੰਨਾ ਜ਼ਿਆਦਾ ਵਿੱਤੀ ਗਲਾ ਘੁੱਟਣ ਦੀ ਕੋਸ਼ਿਸ਼ ਕਰੇਗੀ, ਸਾਡੀ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਓਨੀ ਹੀ ਜ਼ਿਆਦਾ ਦ੍ਰਿੜ੍ਹ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News