ਪਠਾਨਕੋਟ ’ਚ ਧੀਰੇਂਦਰ ਸ਼ਾਸਤਰੀ ਦੇ ਦਰਬਾਰ ’ਚ ਪਹੁੰਚਣਗੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ
ਪਠਾਨਕੋਟ: ਪੰਜਾਬ ਦੇ ਪਠਾਨਕੋਟ ਵਿੱਚ 24 ਨਵੰਬਰ ਨੂੰ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਦਿਵਯ ਦਰਬਾਰ ਲੱਗਣ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਸਮਾਗਮ ਦੌਰਾਨ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਦਿਵਯ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਪਠਾਨਕੋਟ: ਪੰਜਾਬ ਦੇ ਪਠਾਨਕੋਟ ਵਿੱਚ 24 ਨਵੰਬਰ ਨੂੰ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਦਿਵਯ ਦਰਬਾਰ ਲੱਗਣ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਸਮਾਗਮ ਦੌਰਾਨ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਦਿਵਯ ਦਰਬਾਰ ਲਗਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਸ਼ਮੂਲੀਅਤ ਕਾਰਨ ਇਹ ਪ੍ਰੋਗਰਾਮ ਚਰਚਾ ਵਿੱਚ ਹੈ।