Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ਭਰ ਦੇ ਆਮ ਆਦਮੀ ਕਲੀਨਿਕ ਅੱਜ ਰਹਿਣਗੇ ਬੰਦ, ਸਿਹਤ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

ਚੰਡੀਗੜ੍ਹ: ਪੰਜਾਬ ਵਿੱਚ ਅੱਜ 25 ਨਵੰਬਰ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਠੱਪ ਰਹਿਣਗੀਆਂ। ਮੈਡੀਕਲ ਸਟਾਫ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅਤੇ ਸੰਗਰੂਰ ਵਿੱਚ ਪ੍ਰਸਤਾਵਿਤ ਰੋਸ ਪ੍ਰਦਰਸ਼ਨ ਕਾਰਨ ਸੂਬੇ ਭਰ ਦੇ ਆਮ ਆਦਮੀ ਕਲੀਨਿਕ ਬੰਦ ਰਹਿਣਗੇ। ਇਸ ਕਾਰਨ ਮਰੀਜ਼ਾਂ ਨੂੰ ਕਲੀਨਿਕਾਂ ਵਿੱਚ ਰੋਜ਼ਾਨਾ ਮਿਲਣ ਵਾਲੀਆਂ ਸਿਹਤ ਸਹੂਲਤਾਂ, ਇਲਾਜ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਭਰ ਦੇ ਆਮ ਆਦਮੀ ਕਲੀਨਿਕ ਅੱਜ ਰਹਿਣਗੇ ਬੰਦ, ਸਿਹਤ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ
  • ਮੈਡੀਕਲ ਸਟਾਫ ਦੀ ਹੜਤਾਲ ਅਤੇ ਸੰਗਰੂਰ ’ਚ ਪ੍ਰਸਤਾਵਿਤ ਪ੍ਰਦਰਸ਼ਨ ਕਾਰਨ ਸਿਹਤ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

ਚੰਡੀਗੜ੍ਹ: ਪੰਜਾਬ ਵਿੱਚ ਅੱਜ 25 ਨਵੰਬਰ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਠੱਪ ਰਹਿਣਗੀਆਂ। ਮੈਡੀਕਲ ਸਟਾਫ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅਤੇ ਸੰਗਰੂਰ ਵਿੱਚ ਪ੍ਰਸਤਾਵਿਤ ਰੋਸ ਪ੍ਰਦਰਸ਼ਨ ਕਾਰਨ ਸੂਬੇ ਭਰ ਦੇ ਆਮ ਆਦਮੀ ਕਲੀਨਿਕ ਬੰਦ ਰਹਿਣਗੇ।

ਇਸ ਕਾਰਨ ਮਰੀਜ਼ਾਂ ਨੂੰ ਕਲੀਨਿਕਾਂ ਵਿੱਚ ਰੋਜ਼ਾਨਾ ਮਿਲਣ ਵਾਲੀਆਂ ਸਿਹਤ ਸਹੂਲਤਾਂ, ਇਲਾਜ ਅਤੇ ਦਵਾਈਆਂ ਦੀ ਸੇਵਾ ਨਹੀਂ ਮਿਲ ਸਕੇਗੀ। ਖਾਸ ਤੌਰ ’ਤੇ ਉਹ ਲੋਕ ਪ੍ਰਭਾਵਿਤ ਹੋਣਗੇ ਜੋ ਨਿਯਮਤ ਜਾਂਚ, ਇਲਾਜ ਅਤੇ ਦਵਾਈਆਂ ਲਈ ਇਨ੍ਹਾਂ ਕਲੀਨਿਕਾਂ ’ਤੇ ਨਿਰਭਰ ਹਨ।

ਕਲੀਨਿਕ ਬੰਦ ਰਹਿਣ ਕਾਰਨ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਮਰੀਜ਼ਾਂ ਨੂੰ ਇਲਾਜ ਲਈ ਹੋਰ ਸਿਹਤ ਕੇਂਦਰਾਂ ਦਾ ਰੁਖ ਕਰਨਾ ਪੈ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News