ਦਿੱਲੀ ਦੰਗਿਆਂ ਦੀ ਸਾਜ਼ਿਸ਼ ਮਾਮਲਾ: ਸ਼ਰਜੀਲ ਇਮਾਮ ਤੇ ਉਮਰ ਖਾਲਿਦ ਨੂੰ ਫਿਲਹਾਲ ਅੰਤਰਿਮ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੀ ਕਥਿਤ ਸਾਜ਼ਿਸ਼ ਨਾਲ ਜੁੜੇ ਮਾਮਲੇ ਵਿੱਚ ਕਾਰਕੁੰਨ ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਨੂੰ ਫਿਲਹਾਲ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਦੋਵਾਂ ਦੀਆਂ ਅੰਤਰਿਮ ਜ਼ਮਾਨਤ ਪਟੀਸ਼ਨਾਂ ’ਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਨਵੀਂ ਦਿੱਲੀ: ਸੁਪਰੀਮ ਕੋਰਟ ਨੇ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੀ ਕਥਿਤ ਸਾਜ਼ਿਸ਼ ਨਾਲ ਜੁੜੇ ਮਾਮਲੇ ਵਿੱਚ ਕਾਰਕੁੰਨ ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਨੂੰ ਫਿਲਹਾਲ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਦੋਵਾਂ ਦੀਆਂ ਅੰਤਰਿਮ ਜ਼ਮਾਨਤ ਪਟੀਸ਼ਨਾਂ ’ਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਪੁਲਿਸ ਦਾ ਪੱਖ ਸੁਣਨ ਤੋਂ ਬਾਅਦ ਹੀ ਜ਼ਮਾਨਤ ਦੀ ਮੰਗ ’ਤੇ ਵਿਚਾਰ ਕੀਤਾ ਜਾਵੇਗਾ।
ਇਸ ਮਾਮਲੇ ਨੂੰ ਤਿੰਨ ਜੱਜਾਂ ਦੇ ਬੈਂਚ ਦੇ ਗਠਨ ਲਈ ਚੀਫ਼ ਜਸਟਿਸ ਦੇ ਸਾਹਮਣੇ ਵੀ ਰੱਖਿਆ ਜਾਵੇਗਾ।