Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਲੁਧਿਆਣਾ ’ਚ ਅੱਜ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਕਰਨਗੇ ਸੁਖਬੀਰ ਬਾਦਲ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 29 ਨਵੰਬਰ ਨੂੰ ਲੁਧਿਆਣਾ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨਗੇ। ਨਿਰਧਾਰਤ ਪ੍ਰੋਗਰਾਮ ਅਨੁਸਾਰ ਸੁਖਬੀਰ ਸਿੰਘ ਬਾਦਲ ਦੁਪਹਿਰ 12 ਵਜੇ ਹਲਕਾ ਗਿੱਲ ਵਿੱਚ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਮੀਟਿੰਗ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੁਧਿਆਣਾ ’ਚ ਅੱਜ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਕਰਨਗੇ ਸੁਖਬੀਰ ਬਾਦਲ
  • ਤਿੰਨ ਵਿਧਾਨ ਸਭਾ ਹਲਕਿਆਂ ਦਾ ਕਰਨਗੇ ਦੌਰਾ
  • ਕਾਰੋਬਾਰੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨਗੇ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 29 ਨਵੰਬਰ ਨੂੰ ਲੁਧਿਆਣਾ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨਗੇ।

ਨਿਰਧਾਰਤ ਪ੍ਰੋਗਰਾਮ ਅਨੁਸਾਰ ਸੁਖਬੀਰ ਸਿੰਘ ਬਾਦਲ ਦੁਪਹਿਰ 12 ਵਜੇ ਹਲਕਾ ਗਿੱਲ ਵਿੱਚ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ।

ਇਸ ਤੋਂ ਬਾਅਦ ਦੁਪਹਿਰ 2:30 ਵਜੇ ਹਲਕਾ ਲੁਧਿਆਣਾ ਪੂਰਬੀ ਅਤੇ ਸ਼ਾਮ 4:30 ਵਜੇ ਹਲਕਾ ਲੁਧਿਆਣਾ ਦੱਖਣੀ ਵਿੱਚ ਕਾਰੋਬਾਰੀਆਂ ਨਾਲ ਮੀਟਿੰਗ ਕਰਨਗੇ। ਇਨ੍ਹਾਂ ਬੈਠਕਾਂ ਦੌਰਾਨ ਵਪਾਰ ਅਤੇ ਉਦਯੋਗ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News