Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਕੈਨੇਡਾ ਦੀ ਸੁਪਰੀਮ ਕੋਰਟ ਨੇ ਕਿਊਬੈਕ ਸੂਬੇ ‘ਚ ਸਰਕਾਰੀ ਮੁਲਾਜ਼ਮਾਂ ਦੇ ਧਾਰਮਿਕ ਚਿੰਨ੍ਹ ਪਹਿਨਣ ’ਤੇ ਪਾਬੰਦੀ ਰੱਖੀ ਜਾਰੀ

ਨਵੀਂ ਦਿੱਲੀ: ਕੈਨੇਡਾ ਦੀ ਸੁਪਰੀਮ ਕੋਰਟ ਨੇ ਕਿਊਬੈਕ ਸੂਬੇ ਦੇ ਸਾਲ 2019 ਦੇ ‘ਬਿੱਲ-21’ ਕਾਨੂੰਨ ਦੇ ਜ਼ਿਆਦਾਤਰ ਹਿੱਸਿਆਂ ਨੂੰ ਬਰਕਰਾਰ ਰੱਖਿਆ ਹੈ। ਇਸ ਕਾਨੂੰਨ ਤਹਿਤ ਅਧਿਆਪਕਾਂ, ਪੁਲਿਸ ਅਧਿਕਾਰੀਆਂ ਅਤੇ ਕੁਝ ਹੋਰ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਪੱਗ, ਹਿਜਾਬ ਅਤੇ ਹੋਰ ਧਾਰਮਿਕ ਚਿੰਨ੍ਹ ਪਹਿਨਣ ’ਤੇ ਪਾਬੰਦੀ ਹੈ। ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ (WSO) ਨੇ ਅਦਾਲਤ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਨੇਡਾ ਦੀ ਸੁਪਰੀਮ ਕੋਰਟ ਨੇ ਕਿਊਬੈਕ ਸੂਬੇ ‘ਚ ਸਰਕਾਰੀ ਮੁਲਾਜ਼ਮਾਂ ਦੇ ਧਾਰਮਿਕ ਚਿੰਨ੍ਹ ਪਹਿਨਣ ’ਤੇ ਪਾਬੰਦੀ ਰੱਖੀ ਜਾਰੀ

ਨਵੀਂ ਦਿੱਲੀ: ਕੈਨੇਡਾ ਦੀ ਸੁਪਰੀਮ ਕੋਰਟ ਨੇ ਕਿਊਬੈਕ ਸੂਬੇ ਦੇ ਸਾਲ 2019 ਦੇ ‘ਬਿੱਲ-21’ ਕਾਨੂੰਨ ਦੇ ਜ਼ਿਆਦਾਤਰ ਹਿੱਸਿਆਂ ਨੂੰ ਬਰਕਰਾਰ ਰੱਖਿਆ ਹੈ। ਇਸ ਕਾਨੂੰਨ ਤਹਿਤ ਅਧਿਆਪਕਾਂ, ਪੁਲਿਸ ਅਧਿਕਾਰੀਆਂ ਅਤੇ ਕੁਝ ਹੋਰ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਪੱਗ, ਹਿਜਾਬ ਅਤੇ ਹੋਰ ਧਾਰਮਿਕ ਚਿੰਨ੍ਹ ਪਹਿਨਣ ’ਤੇ ਪਾਬੰਦੀ ਹੈ।

ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ (WSO) ਨੇ ਅਦਾਲਤ ਦੇ ਇਸ ਫੈਸਲੇ ਦੀ ਆਲੋਚਨਾ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਕਾਨੂੰਨ ਯੋਗ ਲੋਕਾਂ ਨੂੰ ਆਪਣੀ ਧਾਰਮਿਕ ਆਸਥਾ ਅਤੇ ਕਰੀਅਰ ਵਿੱਚੋਂ ਕਿਸੇ ਇੱਕ ਦੀ ਚੋਣ ਕਰਨ ਜਾਂ ਸੂਬਾ ਛੱਡਣ ਲਈ ਮਜਬੂਰ ਕਰਦਾ ਹੈ।

ਅਦਾਲਤ ਦੇ ਬਹੁਮਤ ਨੇ ਮੰਨਿਆ ਕਿ ਕਿਊਬੈਕ ਸਰਕਾਰ ਵੱਲੋਂ ਕਾਨੂੰਨ ਨੂੰ ਸੰਵਿਧਾਨਕ ਚੁਣੌਤੀਆਂ ਤੋਂ ਬਚਾਉਣ ਲਈ ‘ਨੌਟਵਿਦਸਟੈਂਡਿੰਗ ਕਲਾਜ਼’ (Notwithstanding Clause) ਦੀ ਵਰਤੋਂ ਕਾਨੂੰਨੀ ਤੌਰ ’ਤੇ ਜਾਇਜ਼ ਸੀ।

ਹਾਲਾਂਕਿ, ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਧਾਰਮਿਕ ਕਾਰਨਾਂ ਕਰਕੇ ਚਿਹਰਾ ਢੱਕਣ ’ਤੇ ਲੱਗੀ ਪਾਬੰਦੀ ਸੂਬਾਈ ਵਿਧਾਨ ਸਭਾ ਦੇ ਮੈਂਬਰਾਂ ’ਤੇ ਲਾਗੂ ਨਹੀਂ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News