Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Punjab Breaking:ਅਮ੍ਰਿਤਸਰ ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਸਮੇਤ ED ਦਾ ਸਾਬਕਾ ਅਧਿਕਾਰੀ ਕੀਤਾ ਗ੍ਰਿਫ਼ਤਾਰ, ਹੋਰ 8 ਮੁਲਜ਼ਮਾਂ ਵੀ ਆਏ ਪੁਲਿਸ ਦੇ ਅੜਿੱਕੇ

Amritsar Police ED Officer Arrested:ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਸੀਆਈਏ-1 ਨੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਅਤੇ ਇਕ ਹਵਾਲਾ ਆਪਰੇਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 8 ਮੁੱਖ ਦੋਸ਼ੀਆਂ ਨੂੰ 4.040 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚੋਂ ਇਕ ਵਿਅਕਤੀ ਇਨਫੋਰਸਮੈਂਟ ਏਜੰਸੀ ਦਾ ਇੰਸਪੈਕਟਰ ਸੀ ਜੋ ਆਪਣੇ ਸਾਥੀ ਨਾਲ ਮਿਲ ਕੇ ਨੈੱਟਵਰਕ ਚਲਾ ਰਿਹਾ ਸੀ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Amritsar Police ED Officer Arrested:ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਸੀਆਈਏ-1 ਨੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਅਤੇ ਇਕ ਹਵਾਲਾ ਆਪਰੇਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 8 ਮੁੱਖ ਦੋਸ਼ੀਆਂ ਨੂੰ 4.040 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚੋਂ ਇਕ ਵਿਅਕਤੀ ਇਨਫੋਰਸਮੈਂਟ ਏਜੰਸੀ ਦਾ ਇੰਸਪੈਕਟਰ ਸੀ ਜੋ ਆਪਣੇ ਸਾਥੀ ਨਾਲ ਮਿਲ ਕੇ ਨੈੱਟਵਰਕ ਚਲਾ ਰਿਹਾ ਸੀ। ਉਸ ਦੇ ਸਾਥੀ ਦੇ ਵਿਦੇਸ਼ੀ ਨਸ਼ਾ ਤਸਕਰਾਂ ਨਾਲ ਸਬੰਧ ਸਨ ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।

ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਚਾਰ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਫੜੇ ਗਏ ਵਿਅਕਤੀਆਂ ਦੇ ਪਿਛੜੇ ਤੇ ਅਗਾਂਹਵਧੂ ਸਬੰਧਾਂ ਦਾ ਪਤਾ ਲਗਾਉਣ ਅਤੇ ਡਰੱਗ ਸਪਲਾਇਰਾਂ, ਡੀਲਰਾਂ ਤੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News