Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

Main accused in grenade attack arrested:7-8 ਅਪ੍ਰੈਲ ਦੀ ਦਰਮਿਆਨੀ ਰਾਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਗ੍ਰਨੇਡ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਪੁਲਿਸ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੈਦੁਲ ਅਮੀਨ ਵਾਸੀ ਅਮਰੋਹਾ ਉੱਤਰ ਪ੍ਰਦੇਸ਼ ਵਜੋਂ ਦੱਸੀ ਗਈ ਹੈ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

Main accused in grenade attack arrested:7-8 ਅਪ੍ਰੈਲ ਦੀ ਦਰਮਿਆਨੀ ਰਾਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਗ੍ਰਨੇਡ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਪੁਲਿਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਮੁਲਜ਼ਮ ਦੀ ਪਛਾਣ ਸੈਦੁਲ ਅਮੀਨ ਵਾਸੀ ਅਮਰੋਹਾ ਉੱਤਰ ਪ੍ਰਦੇਸ਼ ਵਜੋਂ ਦੱਸੀ ਗਈ ਹੈ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਹੈ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕੇਂਦਰੀ ਏਜੰਸੀਆ ਤੇ ਦਿੱਲੀ ਪੁਲਿਸ ਦੀ ਸਹਾਇਤਾ ਨੂੰ ਮੁੱਖ ਮੁਲਜ਼ਮ ਸੈਦੁਲ ਅਮੀਨ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਡੀਜੀਪੀ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸ਼ਲਾਘਾ ਕਰਦਿਆ ਲਿਖਿਆ ਹੈ ਕਿ ਪੁਲਿਸ ਨੇ ਗ੍ਰਨੇਡ ਹਮਲੇ ਦੇ 12 ਘੰਟਿਆ ਅੰਦਰ ਹੀ ਮੁੱਖ ਮੁਲਜ਼ਮ ਦੀ ਸਹਾਇਤਾ ਕਰਨ ਵਾਲੇ ਦੋ ਸਥਾਨਕ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਨੇਡ ਹਮਲੇ ’ਚ ਹੈਂਡਲਰ, ਪੈਸੇ ਦੇਣ ਵਾਲਿਆ ਤੇ ਵਿਦੇਸ਼ੀ ਹੱਥ ਹੋਣ ਬਾਰੇ ਜਾਂਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ। ਘਟਨਾ ਬਾਰੇ ਵਿਸ਼ੇਸ਼ ਖੁਲਾਸਾ ਕਰਨ ਲਈ ਡੀਜੀਪੀ ਵੱਲੋਂ 5.30 ਵਜੇ ਜਲੰਧਰ ਦੀ ਪੁਲਿਸ ਲਾਈਨ ’ਚ ਪ੍ਰੈੱਸ ਕਾਨਫਰੰਸ ਰੱਖੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News