Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੰਮ੍ਰਿਤਪਾਲ ਨੂੰ CM ਬਣਾਵਾਂਗੇ 2027 ਚ 70 ਸੀਟਾਂ ਤੇ ਹੋਵੇਗੀ ਜਿੱਤ -MP ਸਰਬਜੀਤ ਖਾਲਸਾ ਨੇ ਤਲਵੰਡੀ ਕਾਨਫਰੰਸ ਚ ਕੀਤਾ ਐਲਾਨ

MP Sarabjit Khalsa announced:ਲੋਕ ਮੈਂਬਰ (MP) ਸਰਬਜੀਤ ਖਾਲਸਾ ਨੇ ਤਲਵੰਡੀ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ 2027 ਦੀ ਵਿਧਾਨ ਸਭਾ ਚੋਣਾਂ ਵਿੱਚ 70 ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ ਅਤੇ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਮਾਲਵਾ ਖੇਤਰ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਜਾਵੇਗਾ। ਇਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਪਾਲ ਨੂੰ CM ਬਣਾਵਾਂਗੇ 2027 ਚ 70 ਸੀਟਾਂ ਤੇ ਹੋਵੇਗੀ ਜਿੱਤ -MP ਸਰਬਜੀਤ ਖਾਲਸਾ ਨੇ ਤਲਵੰਡੀ ਕਾਨਫਰੰਸ ਚ ਕੀਤਾ ਐਲਾਨ
MP Sarabjit Khalsa announced

MP Sarabjit Khalsa announced:ਲੋਕ ਮੈਂਬਰ (MP) ਸਰਬਜੀਤ ਖਾਲਸਾ ਨੇ ਤਲਵੰਡੀ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ 2027 ਦੀ ਵਿਧਾਨ ਸਭਾ ਚੋਣਾਂ ਵਿੱਚ 70 ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ ਅਤੇ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ।

ਅੰਮ੍ਰਿਤਪਾਲ ਸਿੰਘ ਨੂੰ ਮਾਲਵਾ ਖੇਤਰ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਜਾਵੇਗਾ। ਇਹ ਦਾਅਵਾ ਸਰਬਜੀਤ ਖਾਲਸਾ ਵੱਲੋਂ ਕੀਤਾ ਗਿਆ ਹੈ ਕਿ ਉਹ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ‘ਤੇ ਰਾਸ਼ਟਰੀ ਸੁਰੱਖਿਆ ਐਕਟ (NSA) ਲਾਗੂ ਕੀਤਾ ਗਿਆ ਹੈ ਜੋ ਕਿ ਅਜੇ ਵਧਾਇਆ ਨਹੀਂ ਗਿਆ ਹੈ। ਉਨ੍ਹਾਂ ਦੇ ਸਾਥੀਆਂ ਤੋਂ NSA ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ। ਹਾਲੀਆ ਖਬਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੀ NSA ਹਟਾਉਣ ਦੀ ਕਾਰਵਾਈ ਚੱਲ ਰਹੀ ਹੈ, ਜਿਸ ਦੀ ਸੁਣਵਾਈ ਹਾਈਕੋਰਟ ਵਿੱਚ ਹੋ ਰਹੀ ਹੈ। ਜੇਕਰ ਅੰਮ੍ਰਿਤਪਾਲ ਸਿੰਘ ਉੱਤੇ ਲਾਗੂ NSA ਹਟਾ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਰਿਹਾਈ ਮਿਲਦੀ ਹੈ, ਤਾਂ ਉਹ ਚੋਣ ਲੜਨਗੇ ਅਤੇ ਸਰਕਾਰ ਬਣਾਉਣਗੇ।

Read Latest News and Breaking News at Daily Post TV, Browse for more News

Ad
Ad

Punjab District News