Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Partap Singh Bajwa: ਮੁਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਪੁੱਜੇ ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ- ਬੰਬਾਂ ਵਾਲੇ ਦਿੱਤੇ ਬਿਆਨ ਸੰਬੰਧੀ ਸਾਈਬਰ ਕ੍ਰਾਈਮ ਵਲੋਂ ਭੇਜੇ ਗਏ ਸੰਮਨਾਂ ਦਾ ਜਵਾਬ ਦੇਣ ਲਈ ਪ੍ਰਤਾਪ ਸਿੰਘ ਬਾਜਵਾ ਸਾਈਬਰ ਕ੍ਰਾਈਮ ਥਾਣੇ ਪੁੱਜ ਗਏ ਹਨ। ਉਨ੍ਹਾਂ ਦੇ ਨਾਲ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਕਾਂਗਰਸੀ ਆਗੂ ਵੀ ਇਥੇ ਪੁੱਜੇ ਪਰ ਪੁਲਿਸ ਨੇ ਇਨ੍ਹਾਂ ਸਾਰੇ ਹੀ ਆਗੂਆਂ ਨੂੰ ਬਾਹਰ ਦੀ ਰੋਕ ਲਿਆ ਹੈ ਤੇ ਸਿਰਫ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Partap Singh Bajwa: ਮੁਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਪੁੱਜੇ ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ- ਬੰਬਾਂ ਵਾਲੇ ਦਿੱਤੇ ਬਿਆਨ ਸੰਬੰਧੀ ਸਾਈਬਰ ਕ੍ਰਾਈਮ ਵਲੋਂ ਭੇਜੇ ਗਏ ਸੰਮਨਾਂ ਦਾ ਜਵਾਬ ਦੇਣ ਲਈ ਪ੍ਰਤਾਪ ਸਿੰਘ ਬਾਜਵਾ ਸਾਈਬਰ ਕ੍ਰਾਈਮ ਥਾਣੇ ਪੁੱਜ ਗਏ ਹਨ। ਉਨ੍ਹਾਂ ਦੇ ਨਾਲ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਕਾਂਗਰਸੀ ਆਗੂ ਵੀ ਇਥੇ ਪੁੱਜੇ ਪਰ ਪੁਲਿਸ ਨੇ ਇਨ੍ਹਾਂ ਸਾਰੇ ਹੀ ਆਗੂਆਂ ਨੂੰ ਬਾਹਰ ਦੀ ਰੋਕ ਲਿਆ ਹੈ ਤੇ ਸਿਰਫ਼ ਪ੍ਰਤਾਪ ਸਿੰਘ ਬਾਜਵਾ ਤੇ ਉਨ੍ਹਾਂ ਦੇ ਵਕੀਲਾਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਬਾਅਦ ਹੋਰਨਾਂ ਆਗੂਆਂ ਨੇ ਥਾਣੇ ਦੇ ਬਾਹਰ ਧਰਨਾ ਲਗਾ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News