Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਖਾਲਸਾ ਸਾਜਨਾ ਦਿਵਸ ਮੌਕੇ ਸਿੱਖ-ਮੁਸਲਿਮ ਭਾਈਚਾਰੇ ਵੱਲੋਂ ਲੰਗਰ ਲਗਾ ਭਾਈਚਾਰਕ ਸਾਂਝ ਕਾਇਮ ਰੱਖਣ ਦਿੱਤਾ ਸੁਨੇਹਾ

baisakhi 2025:ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਤਲਵੰਡੀ ਸਾਭੋ ਸਿੱਖ-ਮੁਸਲਿਮ ਭਾਈਚਾਰੇ ਵੱਲੋਂ ਮਿੱਠੇ ਚੌਲਾਂ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਵਿਸਾਖੀ ਮੌਕੇ ਸਿੱਖ-ਮੁਸਲਿਮ ਭਾਈਚਾਰੇ ਵੱਲੋਂ ਲਾਏ ਇਸ ਲੰਗਰ ਦੀ ਵਿਸ਼ੇਸ਼ ਗੱਲ ਹੈ ਕਿ ਇਹ ਆਪਸੀ ਭਾਈਚਾਰਕ ਸਾਂਝ ਦੀ ਵੱਡੀ ਉਦਾਹਰਣ ਦਿੰਦੀ ਮਿਸਾਲ ਕਾਇਮ ਕਰਦੀ ਹੈ। ਇਸ ਮੌਕੇ ਸਿੱਖ-ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਤਖਤ ਸ੍ਰੀ ਦਮਦਮਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਖਾਲਸਾ ਸਾਜਨਾ ਦਿਵਸ ਮੌਕੇ ਸਿੱਖ-ਮੁਸਲਿਮ ਭਾਈਚਾਰੇ ਵੱਲੋਂ ਲੰਗਰ ਲਗਾ ਭਾਈਚਾਰਕ ਸਾਂਝ ਕਾਇਮ ਰੱਖਣ ਦਿੱਤਾ ਸੁਨੇਹਾ
baisakhi 2025

baisakhi 2025:ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਤਲਵੰਡੀ ਸਾਭੋ ਸਿੱਖ-ਮੁਸਲਿਮ ਭਾਈਚਾਰੇ ਵੱਲੋਂ ਮਿੱਠੇ ਚੌਲਾਂ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ।

ਵਿਸਾਖੀ ਮੌਕੇ ਸਿੱਖ-ਮੁਸਲਿਮ ਭਾਈਚਾਰੇ ਵੱਲੋਂ ਲਾਏ ਇਸ ਲੰਗਰ ਦੀ ਵਿਸ਼ੇਸ਼ ਗੱਲ ਹੈ ਕਿ ਇਹ ਆਪਸੀ ਭਾਈਚਾਰਕ ਸਾਂਝ ਦੀ ਵੱਡੀ ਉਦਾਹਰਣ ਦਿੰਦੀ ਮਿਸਾਲ ਕਾਇਮ ਕਰਦੀ ਹੈ।

ਇਸ ਮੌਕੇ ਸਿੱਖ-ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਜੀ ਧਨੌਲਾ ਅਤੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਨੂੰ ਮਿੱਠੇ ਚਾਵਲ ਅਤੇ ਮਠਿਆਈਆਂ ਭੇਟ ਕੀਤੀਆਂ।

Read Latest News and Breaking News at Daily Post TV, Browse for more News

Ad
Ad

Punjab District News