Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪਿੰਡ ਬੂਟਾ ਸਿੰਘ ਵਾਲਾ ਦੀ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਪਾਇਆ ਮਤਾ

Punjab News: ਇੱਕ ਵਾਰ ਫਿਰ ਪੰਜਾਬ ਦੇ ਅੰਦਰ ਪ੍ਰਵਾਸੀ ਮਜ਼ਦੂਰਾਂ ਨੂੰ ਬਾਹਰ ਕੱਢਣ ਦੇ ਪਿੰਡਾਂ ਵੱਲੋਂ ਹੁਕਮ ਜਾਰੀ ਕੀਤੇ ਹਨ ਪਹਿਲਾਂ ਵੀ ਮੋਹਾਲੀ ਅਧੀਨ ਪੈਂਦੇ ਦੋ ਪਿੰਡਾਂ ਦੇ ਵਿੱਚ ਇਸ ਤਰਾਂ ਦੇ ਹੁਕਮ ਪੰਚਾਇਤ ਵੱਲੋਂ ਜਾਰੀ ਕੀਤੇ ਗਏ ਸਨ ਪਿੰਡ ਬੂਟਾ ਸਿੰਘ ਵਾਲਾ ਵਿੱਚ 30 ਅਪ੍ਰੈਲ ਤੱਕ ਪ੍ਰਵਾਸੀ ਮਜ਼ਦੂਰਾਂ ਨੂੰ ਸਮਾਂ ਦਿੱਤਾ ਗਿਆ ਹੈ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਿੰਡ ਬੂਟਾ ਸਿੰਘ ਵਾਲਾ ਦੀ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਪਾਇਆ ਮਤਾ

Punjab News: ਇੱਕ ਵਾਰ ਫਿਰ ਪੰਜਾਬ ਦੇ ਅੰਦਰ ਪ੍ਰਵਾਸੀ ਮਜ਼ਦੂਰਾਂ ਨੂੰ ਬਾਹਰ ਕੱਢਣ ਦੇ ਪਿੰਡਾਂ ਵੱਲੋਂ ਹੁਕਮ ਜਾਰੀ ਕੀਤੇ ਹਨ ਪਹਿਲਾਂ ਵੀ ਮੋਹਾਲੀ ਅਧੀਨ ਪੈਂਦੇ ਦੋ ਪਿੰਡਾਂ ਦੇ ਵਿੱਚ ਇਸ ਤਰਾਂ ਦੇ ਹੁਕਮ ਪੰਚਾਇਤ ਵੱਲੋਂ ਜਾਰੀ ਕੀਤੇ ਗਏ ਸਨ ਪਿੰਡ ਬੂਟਾ ਸਿੰਘ ਵਾਲਾ ਵਿੱਚ 30 ਅਪ੍ਰੈਲ ਤੱਕ ਪ੍ਰਵਾਸੀ ਮਜ਼ਦੂਰਾਂ ਨੂੰ ਸਮਾਂ ਦਿੱਤਾ ਗਿਆ ਹੈ ਕਿ ਪਿੰਡ ਛੱਡ ਕੇ ਕਿਤੇ ਹੋਰ ਚਲੇ ਜਾਉ।

https://www.facebook.com/photo.php?fbid=122201096054318984&set=a.122115612440318984&type=3&ref=embed_post

ਸਰਪੰਚ ਜਰਨੈਲ ਸਿੰਘ ਨੇ ਕਿਹਾ ਕਿ ਕਿਰਾਏ ਦੇ ਲਾਲਚ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ ਵਾਲੇ ਰੱਖ ਰਹੇ ਹਨ ਇਸ ਦੇ ਨਾਲ ਵਾਰਦਾਤਾਂ ਦਾ ਖ਼ਤਰਾ 24 ਘੰਟੇ ਬਣਿਆ ਰਹਿੰਦਾ ਹੈ।

ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਸਮੂਹ ਨਿਵਾਸੀਆਂ ਦੀ ਹਾਜ਼ਰੀ ਵਿਚ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਗਰਾਊਂਡ ਵਿਚ ਇਹ ਮਤਾ ਪਾਇਆ ਗਿਆ। ਕਿ ਪੰਜਾ ਦੇ ਰਿਹਾਇਸ਼ ਏਰੀਏ ਵਿਚ ਰਹਿ ਰਹੇ ਗੈਰ ਕਾਨੂੰਨੀ ਤੌਰ ਉੱਤੇ ਪ੍ਰਵਾਸੀਆਂ ਨੂੰ ਪਿੰਡ ਦੀ ਹਦੂਦ ਤੋਂ ਬਾਹਰ ਰੱਖਿਆ ਜਾਵੇ ਤਾਂ ਜੋ ਭਵਿੱਖ ਵਿਚ ਗੈਰ ਕਾਨੂੰਨੀ ਤੌਰ ਉੱਤੇ ਰਹਿੰਦੇ ਪ੍ਰਵਾਸੀਆਂ ਵਲੋਂ ਕੀਤੇ ਜੁਰਮਾਂ ਤੋਂ, ਪਿੰਡ ਦੀਆਂ ਔਰਤਾਂ (ਧੀਆਂ, ਭੈਣਾਂ, ਮਾਵਾਂ) ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ, ਜਿਸ ਨਾਲ ਪਿੰਡ ਦੀ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ।

ਮਤੇ ਵਿਚ ਲਿਖਿਆ ਗਿਆ ਕਿ ਜੇਕਰ ਕੋਈ ਵੀ ਪਿੰਡ ਨਿਵਾਸੀ ਇਸ ਮਤੇ ਦੀ ਉਲੰਘਣਾਂ ਕਰਦਾ ਹੈ ਤਾਂ ਉਹ ਭਵਿੱਖ ਵਿਚ ਹੋਣ ਵਾਲੀ ਕਾਨੂੰਨੀ ਤੇ ਪੰਚਾਇਤੀ ਜੁਰਮਾਂ ਦੀ ਕੀਤੀ ਕਾਰਵਾਈ ਦਾ ਖ਼ੁਦ ਜ਼ਿੰਮੇਵਾਰ ਹੋਵੇਗਾ।

ਰਾਤ ਨੂੰ 10 ਵਜੇ ਤੋਂ ਬਾਅਦ ਪਿੰਡ ਵਿਚ ਕੋਈ ਵੀ ਨਾ-ਮਾਲੂਮ (ਪ੍ਰਵਾਸੀ) ਵਿਅਕਤੀ ਗੈਰ ਕਾਨੂੰਨੀ ਗਤੀਵਿਧੀ ਕਰਦਾ ਪਾਇਆ ਗਿਆ ਤਾਂ ਗ੍ਰਾਮ ਪੰਚਾਇਤ ਉਸ ਵਿਰੁਧ ਕਾਰਵਾਈ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News