Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

SGPC ਦੀ ਅੰਤ੍ਰਿੰਗ ਕਮੇਟੀ ਅਹਿਮ ਮੀਟਿੰਗ ‘ਚ ਲਿਆ ਗਿਆ ਅਹਿਮ ਫੈਸਲਾ, ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ ਹੋਇਆ ਵਾਧਾ

SGPC’s internal Committee Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਅਹਿਮ ਮੀਟਿੰਗ ਅੱਜ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈਸ ਕਾਨਫਰਸੰ ਕੀਤੀ ਗਈ। ਮੀਟਿੰਗ ਵਿੱਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SGPC ਦੀ ਅੰਤ੍ਰਿੰਗ ਕਮੇਟੀ ਅਹਿਮ ਮੀਟਿੰਗ ‘ਚ ਲਿਆ ਗਿਆ ਅਹਿਮ ਫੈਸਲਾ, ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ ਹੋਇਆ ਵਾਧਾ

SGPC’s internal Committee Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਅਹਿਮ ਮੀਟਿੰਗ ਅੱਜ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈਸ ਕਾਨਫਰਸੰ ਕੀਤੀ ਗਈ।

ਮੀਟਿੰਗ ਵਿੱਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਨਾਲ-ਨਾਲ ਭਾਈ ਸਤੀ ਦਾਸ ਜੀ ,ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਕਰਵਾਉਣ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਸਮਾਗਮ 18 ਅਪ੍ਰੈਲ ਤੋਂ ਆਰੰਭ ਹੋਣਗੇ ਬਾਰੇ ਜਾਣਕਾਰੀ ਦਿੱਤੀ ਗਈ। ਇਨ੍ਹਾਂ 350 ਸਾਲਾ ਸ਼ਤਾਬਦੀਆਂ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਜ ਕਰੋੜ ਰੁਪਏ ਦਾ ਵੱਖਰਾ ਬਜਟ ਰੱਖਿਆ ਹੈ।

ਮੀਟਿੰਗ ਵਿੱਚ ਐਸਜੀਪੀਸੀ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੇਵਾ ਕਾਲ ਸਬੰਧੀ ਨਿਯਮ ਬਣਾਉਣ ਲਈ ਸੁਝਾਅ ਦੇਣ ਲਈ ਹੋਰ ਸਮਾਂ ਦੇਣ ਦਾ ਫੈਸਲਾ ਕੀਤਾ ਗਿਆ।

ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ। ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਕਿ ਕੇਂਦਰ ਸਰਕਾਰ ਤੋਂ ਉਹ ਭੀਖ ਨਹੀਂ ਮੰਗ ਰਹੇ, ਇਨਸਾਫ ਮੰਗ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News