Haryana Cabinet: 5 ਮਈ ਨੂੰ ਹੋਵੇਗੀ ਹਰਿਆਣਾ ਕੈਬਨਿਟ ਦੀ ਮੀਟਿੰਗ
Haryana Cabinet Meeting: ਹਰਿਆਣਾ ਸਰਕਾਰ ਨੇ 5 ਮਈ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ। ਮੀਟਿੰਗ ਵਿੱਚ ਸੂਬੇ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਕਈ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਹ ਕੈਬਨਿਟ ਮੀਟਿੰਗ ਦੁਪਹਿਰ 2.00 ਵਜੇ ਮੁੱਖ ਕਾਨਫਰੰਸ ਰੂਮ, ਮੰਜ਼ਿਲ-4, ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ […]
ਲੇਖਕ :
DailyPostTV Artist
ਪ੍ਰਕਾਸ਼ਿਤ: | ਅੱਪਡੇਟ:
Haryana Cabinet Meeting: ਹਰਿਆਣਾ ਸਰਕਾਰ ਨੇ 5 ਮਈ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ। ਮੀਟਿੰਗ ਵਿੱਚ ਸੂਬੇ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਕਈ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਹ ਕੈਬਨਿਟ ਮੀਟਿੰਗ ਦੁਪਹਿਰ 2.00 ਵਜੇ ਮੁੱਖ ਕਾਨਫਰੰਸ ਰੂਮ, ਮੰਜ਼ਿਲ-4, ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ ਹੋਵੇਗੀ।