Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Earthquake: ਪੰਜਾਬ ਵਿੱਚ ਕਈ ਥਾਵਾਂ ਉਤੇ ਲੱਗੇ ਭੂਚਾਲ ਦੇ ਝਟਕੇ

Earthquake: ਇਸ ਸਮੇਂ ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਅੱਜ ਦੁਪਹਿਰ 12:21 ਵਜੇ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਡਰ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Earthquake: ਪੰਜਾਬ ਵਿੱਚ ਕਈ ਥਾਵਾਂ ਉਤੇ ਲੱਗੇ ਭੂਚਾਲ ਦੇ ਝਟਕੇ

Earthquake: ਇਸ ਸਮੇਂ ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਦੱਸਿਆ ਜਾ ਰਿਹਾ ਹੈ ਕਿ ਅੱਜ ਦੁਪਹਿਰ 12:21 ਵਜੇ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਡਰ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਰਾਹਤ ਦੀ ਗੱਲ ਇਹ ਸੀ ਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

ਇਸ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਇਸ ਭੂਚਾਲ ਦੀ ਤੀਬਰਤਾ 4.7 ਦੱਸੀ ਜਾ ਰਹੀ ਹੈ। ਭੂਚਾਲ ਦੇ ਝਟਕੇ ਲੋਕਾਂ ਨੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ। ਚੰਡੀਗੜ੍ਹ ਦੇ ਨਾਲ-ਨਾਲ ਜੰਮੂ-ਕਸ਼ਮੀਰ ਅਤੇ ਪਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Read Latest News and Breaking News at Daily Post TV, Browse for more News

Ad
Ad

Punjab District News