Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਤਰਨਤਾਰਨ ‘ਚ ਵੱਡੀ ਵਾਰਦਾਤ, ਪੁਲਿਸ ਨੇ ਐਨਕਾਊਂਟਰ ਕਰ ਦੋ ਨਸ਼ੇ ਤਸਕਰਾਂ ਨੂੰ ਕੀਤਾ ਕਾਬੂ

Encounter in Tarn Taran:ਤਰਨਤਾਰਨ ‘ਚ ਵੱਡੀ ਵਾਰਦਾਤ ਹੋਈ ਹੈ ਜਿਸ ‘ਚ ਪੁਲਸ ਨੇ ਮੁਕਾਬਲੇ ਮਗਰੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ ਸਰਹੱਦ ਪਾਰ ਤਸਕਰੀ ਨੈੱਟਵਰਕ ‘ਤੇ ਸ਼ਿਕੰਜਾ ਕੱਸਿਆ ਹੈ। ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਸੀ.ਆਈ.ਏ. ਸਟਾਫ਼ ਤਰਨਤਾਰਨ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Encounter in Tarn Taran:ਤਰਨਤਾਰਨ ‘ਚ ਵੱਡੀ ਵਾਰਦਾਤ ਹੋਈ ਹੈ ਜਿਸ ‘ਚ ਪੁਲਸ ਨੇ ਮੁਕਾਬਲੇ ਮਗਰੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ ਸਰਹੱਦ ਪਾਰ ਤਸਕਰੀ ਨੈੱਟਵਰਕ ‘ਤੇ ਸ਼ਿਕੰਜਾ ਕੱਸਿਆ ਹੈ। ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।

ਜਾਣਕਾਰੀ ਮੁਤਾਬਕ ਸੀ.ਆਈ.ਏ. ਸਟਾਫ਼ ਤਰਨਤਾਰਨ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਗਈ ਸੀ। ਇਸ ਦੌਰਾਨ ਦੋਹਾਂ ਮੁਲਜ਼ਮਾਂ ਨੇ ਭੁੱਸੇ ਰੱਖ ਥਾਣਾ ਸਰਾਏ ਅਮਾਨਤ ਖ਼ਾਨ ਨੇੜੇ ਪੁਲਸ ਮੁਲਾਜ਼ਮਾਂ ‘ਤੇ ਫ਼ਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿਚ ਇਕ ਮੁਲਜ਼ਮ ਦੇ ਗੋਲ਼ੀ ਲੱਗ ਗਈ ਤੇ ਉਹ ਜ਼ਖ਼ਮੀ ਹੋ ਗਿਆ। ਉਸ ਦੇ ਸਾਥੀ ਵੱਲੋਂ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਐਨਕਾਊਂਟਰ ਵਿਚ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਉਸ ਦੇ ਸਾਥੀ ਸਵਰਨ ਕੁਮਾਰ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਹਾਂ ਕੋਲੋਂ 2 ਗਲਾਕ ਪਿਸਤੌਲਾਂ ਤੇ ਇਕ ਮੋਟਰਸਾਈਕਲ ਬਰਾਮਦ ਹੋਈ ਹੈ। ਇਹ ਦੋਵੇਂ ਸਰਹੱਦ ਪਾਰ ਤਸਕਰੀ ਨੈੱਟਵਰਕ ਦਾ ਹਿੱਸਾ ਸਨ।

Read Latest News and Breaking News at Daily Post TV, Browse for more News

Ad
Ad

Punjab District News