Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਡੇਰਾ ਬਾਬਾ ਨਾਨਕ ਦੇ ਕਿਸਾਨਾਂ ‘ਤੇ ਟੁੱਟਿਆ ਦੁਖਾਂਂ ਦਾ ਪਹਾੜ, ਪੱਕੀ ਕਣਕ ਨੂੰ ਲੱਗੀ ਅੱਗ, 75 ਕਿੱਲੇ ਸੜ੍ਹ ਕੇ ਹੋਏ ਸਵਾਹ

Fire breaks out in wheat:ਗੁਰਦਾਸਪੁਰ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਗੱਗੋਵਾਲੀ ਗਿੱਲ ਸੱਕਰੀ ਕਿਸਾਨਾਂ ਦੀ ਪੂਰੀ ਤਰ੍ਹਾਂ ਨਾਲ ਪੱਕੀ ਹੋਈ ਕਣਕ ਨੂੰ ਅਚਾਨਕ ਅੱਗ ਗਈ। ਹਵਾ ਕਾਰਨ ਦੇਖਦੇ ਹੀ ਦੇਖ ਦੇਖ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਕਰੀਬ 75 ਏਕੜ ਤੋਂ ਵੱਧ ਕਣਕ ਸੜ ਕੇ ਪੂਰੀ ਤਰ੍ਹਾਂ ਨਾਲ ਸਵਾਹ ਹੋ ਗਈ। ਫਿਲਹਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਡੇਰਾ ਬਾਬਾ ਨਾਨਕ ਦੇ ਕਿਸਾਨਾਂ ‘ਤੇ ਟੁੱਟਿਆ ਦੁਖਾਂਂ ਦਾ ਪਹਾੜ, ਪੱਕੀ ਕਣਕ ਨੂੰ ਲੱਗੀ ਅੱਗ, 75 ਕਿੱਲੇ ਸੜ੍ਹ ਕੇ ਹੋਏ ਸਵਾਹ
Fire breaks out in wheat

Fire breaks out in wheat:ਗੁਰਦਾਸਪੁਰ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਗੱਗੋਵਾਲੀ ਗਿੱਲ ਸੱਕਰੀ ਕਿਸਾਨਾਂ ਦੀ ਪੂਰੀ ਤਰ੍ਹਾਂ ਨਾਲ ਪੱਕੀ ਹੋਈ ਕਣਕ ਨੂੰ ਅਚਾਨਕ ਅੱਗ ਗਈ। ਹਵਾ ਕਾਰਨ ਦੇਖਦੇ ਹੀ ਦੇਖ ਦੇਖ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਕਰੀਬ 75 ਏਕੜ ਤੋਂ ਵੱਧ ਕਣਕ ਸੜ ਕੇ ਪੂਰੀ ਤਰ੍ਹਾਂ ਨਾਲ ਸਵਾਹ ਹੋ ਗਈ।

ਫਿਲਹਾਲ ਅੱਗ ਲੱਗਣ ਦੇ ਕਾਰਣਾ ਦਾ ਪਤਾ ਨਹੀ ਲੱਗ ਸੱਕਿਆ ਕਿ ‌ਅੱਗ ਕਿਸ ਤਰ੍ਹਾਂ ਲੱਗੀ। ਪਰ ਕਿਸਾਨਾਂ ਵਿੱਚ ਇਸ ਗੱਲ ਦਾ ਭਾਰੀ ਰੋਸ਼ ਵੇਖਣ ਨੂੰ ਮਿਲਿਆ ਕਿ ਕਿਸਾਨਾਂ ਵੱਲੋਂ ਕਾਬੂ ਪਾਉਣ ਤੋਂ ਕਰੀਬ 1 ਘੰਟੇ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਡੇਰਾ ਬਾਬਾ ਨਾਨਕ, ਬਟਾਲਾ ਤੇ ਗੁਰਦਾਸਪੁਰ ਤੋਂ ਮੰਗਵਾਈਆਂ ਗਈਆਂ ਸੀ।

ਇਸ ਸਭ ਦੇ ਦੌਰਾਨ ਫਾਈਰ ਬ੍ਰਿਗੇਡ ਨੇ ਲਗਾਤਾਰ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਹਵਾ ਚਲਣ ਕਾਰਨ ਅੱਗ ‘ਤੇ ਜਲਦੀ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਮੌਕੇ ‘ਤੇ ਕਿਸਾਨ ਸੁਖਦੇਵ ਸਿੰਘ ਨੇ ਦੱਸਿਆ ਕੇ ਮੈਂ 20 ਏਕੜ ਪੈਲੀ ਠੇਕੇ ‘ਤੇ ਲਈ ਸੀ ਜੋ ਬਿਲਕੁਲ ਸੜ ਕੇ ਸਵਾਹ ਹੋ ਗਈ ਹੈ ਅਤੇ ਮੇਰਾ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸੇ ਤਰ੍ਹਾਂ ਦੂਸਰੇ ਕਿਸਾਨਾਂ ਨਿਸਾਨ ਸਿੰਘ, ਰਣਜੀਤ ਸਿੰਘ ਲਖਵਿੰਦਰ ਸਿੰਘ ਅਤੇ ਗੁਰਦੇਵ ਸਿੰਘ ਦਾ ਵੀ ਕਹਿਣਾ ਸੀ ਅਸੀਂ ਠੇਕੇ ‘ਤੇ ਜ਼ਮੀਨ ਲੈਕੇ ਕਣਕ ਦੀ ਬਿਜਾਈ ਕੀਤੀ ਸੀ ਜੋ ਪੂਰੀ ਤਰ੍ਹਾਂ ਸੜਕੇ ਸੁਆਹ ਹੋ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News