Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Attari Wagah Border ’ਤੇ ਕੀਤੇ ਜਾਣ ਵਾਲੀ ਰਿਟ੍ਰੀਟ ਸੈਰੇਮਨੀ ’ਚ ਕੀਤੇ ਗਏ ਵੱਡੇ ਬਦਲਾਅ, ਸੈਲਾਨੀਆਂ ਵੱਲੋਂ ਕੀਤੀ ਜਾ ਰਹੀ ਇਹ ਮੰਗ

Attari Wagah Border News: ਅਟਾਰੀ ਵਾਹਘਾ ਬਾਰਡਰ ’ਤੇ ਬੀਐਸਐਫ ਵੱਲੋਂ ਕੀਤੇ ਜਾਣ ਵਾਲੀ ਰਿਟ੍ਰੀਟ ਸੈਰੇਮਨੀ ’ਤੇ ਵੀ ਪਹਿਲਗਾਮ ਅੱਤਵਾਦੀ ਹਮਲੇ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸੇ ਰੋਸ ਦੇ ਚੱਲਦੇ ਬੀਐਸਐਫ ਵੱਲੋਂ ਕੀਤੇ ਜਾਣ ਵਾਲੀ ਰਿਟ੍ਰੀਟ ਸੈਰੇਮਨੀ ’ਚ ਕਈ ਵੱਡੇ ਬਦਲਾਅ ਕੀਤੇ ਗਏ ਹਨ। ਕੀਤੇ ਗਏ ਵੱਡੇ ਬਦਲਾਅ ਦੇ ਚੱਲਦੇ ਬਿਨਾਂ ਹੱਥ ਮਿਲਾਏ ਜ਼ੀਰੋ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Attari Wagah Border ’ਤੇ ਕੀਤੇ ਜਾਣ ਵਾਲੀ ਰਿਟ੍ਰੀਟ ਸੈਰੇਮਨੀ ’ਚ ਕੀਤੇ ਗਏ ਵੱਡੇ ਬਦਲਾਅ, ਸੈਲਾਨੀਆਂ ਵੱਲੋਂ ਕੀਤੀ ਜਾ ਰਹੀ ਇਹ ਮੰਗ

Attari Wagah Border News: ਅਟਾਰੀ ਵਾਹਘਾ ਬਾਰਡਰ ’ਤੇ ਬੀਐਸਐਫ ਵੱਲੋਂ ਕੀਤੇ ਜਾਣ ਵਾਲੀ ਰਿਟ੍ਰੀਟ ਸੈਰੇਮਨੀ ’ਤੇ ਵੀ ਪਹਿਲਗਾਮ ਅੱਤਵਾਦੀ ਹਮਲੇ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸੇ ਰੋਸ ਦੇ ਚੱਲਦੇ ਬੀਐਸਐਫ ਵੱਲੋਂ ਕੀਤੇ ਜਾਣ ਵਾਲੀ ਰਿਟ੍ਰੀਟ ਸੈਰੇਮਨੀ ’ਚ ਕਈ ਵੱਡੇ ਬਦਲਾਅ ਕੀਤੇ ਗਏ ਹਨ।

ਕੀਤੇ ਗਏ ਵੱਡੇ ਬਦਲਾਅ ਦੇ ਚੱਲਦੇ ਬਿਨਾਂ ਹੱਥ ਮਿਲਾਏ ਜ਼ੀਰੋ ਲਾਈਨ ’ਤੇ ਲੱਗੇ ਗੇਟ ਬੰਦ ਰੱਖੇ ਗਏ ਅਤੇ ਬਿਨਾਂ ਹੱਥ ਮਿਲਾਏ ਝੰਡਾ ਉਤਾਰਨ ਦੀ ਰਸਮ ਪੂਰੀ ਕੀਤੀ ਗਈ। ਰਿਟ੍ਰੀਟ ਸੈਰੇਮਨੀ ਦੀ ਸ਼ੁਰੂਆਤ ਅਤੇ ਸਮਾਪਤੀ ਮੌਕੇ ਹਮੇਸ਼ਾ ਬੀਐਸਐਫ ਅਤੇ ਪਾਕਿ ਰੇਂਜਰਸ ਇੱਕ ਦੂਜੇ ਨਾਲ ਹੱਥ ਮਿਲਾਉਂਦੇ ਹਨ। ਜ਼ੀਰੇ ਲਾਈਨ ਤੇ ਲੱਗੇ ਗੇਟ ਖੋਲ੍ਹ ਕੇ ਹੀ ਝੰਡਾ ਉਤਾਰਨ ਦੀ ਰਸਮ ਪੂਰੀ ਕੀਤੀ ਜਾਂਦੀ ਹੈ।


ਦੱਸ ਦਈਏ ਕਿ ਅੱਜ ਦੀ ਹੋਈ ਪਰੇਡ ਨੂੰ ਦੇਖਣ ਲਈ ਪਹੁੰਚੇ ਦੇਸ਼ ਭਰ ਦੇ ਸੈਲਾਨੀਆਂ ਵੱਲੋਂ ਪਹਿਲਗਾਮ ’ਤੇ ਹੋਏ ਅੱਤਵਾਦੀ ਹਮਲੇ ਦਾ ਤਿੱਖਾ ਵਿਰੋਧ ਕੀਤਾ ਗਿਆ। ਨਾਲ ਹੀ ਹਿੰਦੂਸਤਾਨ ਜ਼ਿੰਦਾਬਾਦ ਅਤੇ ਵੰਦੇ ਮਾਤਰਮ ਦੇ ਨਾਅਰੇ ਲਗਾਕੇ ਦੇਸ਼ ਪ੍ਰਤੀ ਪ੍ਰੇਮ ਦਾ ਕੀਤਾ ਪ੍ਰਗਟਾਵਾ ਕੀਤਾ ਗਿਆ। ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਵੀ ਮੰਗ ਕੀਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News