Punjab News ; ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ 25 ਅਪ੍ਰੈਲ, 2023 ਨੂੰ ਦੇਹਾਂਤ ਹੋ ਗਿਆ ਸੀ, ਦੀ ਦੂਜੀ ਬਰਸੀ ਸ਼ੁੱਕਰਵਾਰ ਨੂੰ ਪਿੰਡ ਬਾਦਲ ਵਿਖੇ ਮਨਾਈ ਜਾਵੇਗੀ। ਇੱਕ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਸਜੀਪੀਸੀ ਮੈਂਬਰ, ਅਕਾਲੀ ਆਗੂ ਅਤੇ ਸੂਬੇ ਭਰ ਦੇ ਵਰਕਰ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਗਸਤ ਨੂੰ ਹੋਵੇਗੀ
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ ਹੋਵੇਗੀ।ਇਸ ਸਬੰਧੀ...