Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮੰਡੀ ਗੋਬਿੰਦਗੜ੍ਹ ਦੇ ਤਲਵਾੜਾ ਬਿਜਲੀ ਗ੍ਰਿਡ ‘ਚ ਲੱਗੀ ਭਿਆਨਕ ਅੱਗ, ਚਾਰ ਟਰਾਂਸਫਾਰਮ ਬੁਰੀ ਤਰ੍ਹਾਂ ਸੜੇ, ਇਲਾਕੇ ਵਿੱਚ ਬਿਜਲੀ ਦੀ ਸਪਲਾਈ ਪ੍ਰਭਾਵਿਤ

Fire in Talwara Power Grid: ਮੰਡੀ ਗੋਬਿੰਦਗੜ੍ਹ ਦੇ ਤਲਵਾੜਾ ਰੋਡ ‘ਤੇ ਸਥਿਤ ਬਿਜਲੀ ਗਰਿੱਡ ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਬਿਲਜੀ ਗਰਿੱਡ ‘ਚ ਅੱਗ ਲੱਗਣ ਕਾਰਨ ਬਿਜਲੀ ਦੇ ਚਾਰ ਟਰਾਂਸਫਾਰਮਰ ਬੁਰੀ ਤਰ੍ਹਾਂ ਸੜ ਗਏ। ਇਸ ਦੇ ਨਾਲ ਹੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ਇੰਨੀ ਜ਼ਿਆਦਾ ਸੀ ਕਿ ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੰਡੀ ਗੋਬਿੰਦਗੜ੍ਹ ਦੇ ਤਲਵਾੜਾ ਬਿਜਲੀ ਗ੍ਰਿਡ ‘ਚ ਲੱਗੀ ਭਿਆਨਕ ਅੱਗ, ਚਾਰ ਟਰਾਂਸਫਾਰਮ ਬੁਰੀ ਤਰ੍ਹਾਂ ਸੜੇ, ਇਲਾਕੇ ਵਿੱਚ ਬਿਜਲੀ ਦੀ ਸਪਲਾਈ ਪ੍ਰਭਾਵਿਤ

Fire in Talwara Power Grid: ਮੰਡੀ ਗੋਬਿੰਦਗੜ੍ਹ ਦੇ ਤਲਵਾੜਾ ਰੋਡ ‘ਤੇ ਸਥਿਤ ਬਿਜਲੀ ਗਰਿੱਡ ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਬਿਲਜੀ ਗਰਿੱਡ ‘ਚ ਅੱਗ ਲੱਗਣ ਕਾਰਨ ਬਿਜਲੀ ਦੇ ਚਾਰ ਟਰਾਂਸਫਾਰਮਰ ਬੁਰੀ ਤਰ੍ਹਾਂ ਸੜ ਗਏ। ਇਸ ਦੇ ਨਾਲ ਹੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ਇੰਨੀ ਜ਼ਿਆਦਾ ਸੀ ਕਿ ਇਸ ‘ਤੇ ਕਾਬੂ ਪਾਉਣ ਲਈ ਸਰਹਿੰਦ, ਖੰਨਾ, ਮੰਡੀ ਗੋਬਿੰਦਗੜ੍ਹ, ਲੁਧਿਆਣਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਉਣਾ ਪਿਆ।

ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਨਾਲ ਇਲਾਕੇ ਦੇ ਆਸ ਪਾਸ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ। ਬਿਜਲੀ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਤਿੰਨ ਬਿਜਲੀ ਦੇ ਟਰਾਂਸਫਾਰਮਰਾਂ ‘ਤੇ ਲੱਗੀ ਅੱਗ ‘ਤੇ ਕਾਬੂ ਪਾ ਲਿਆ ਗਿਆ, ਜਦੋਂਕਿ ਚੌਥੇ ਫਾਰਮਰ ਤੋਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਅੱਗ ਬੁਝਾਈ ਜਾ ਰਹੀ। ਉਹਨਾਂ ਦੱਸਿਆ ਕਿ ਇਸ ਗ੍ਰਿਡ ਤੋਂ ਜ਼ਿਆਦਾਤਰ ਬਿਜਲੀ ਇੰਡਸਟਰੀ ਨੂੰ ਸਪਲਾਈ ਹੋ ਰਹੀ ਹੈ। ਦੱਸਿਆ ਕਿ ਅੱਗ ਬੁਝਣ ਉਪਰੰਤ ਹੋਏ ਨੁਕਸਾਨ ਬਾਰੇ ਵਧੇਰੇ ਪਤਾ ਲੱਗ ਸਕੇਗਾ।

ਫਾਇਰ ਬ੍ਰਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਈਵ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਰਹਿੰਦ, ਖੰਨਾ, ਲੁਧਿਆਣਾ, ਮੰਡੀ ਗੋਬਿੰਦਗੜ੍ਹ ਤੋਂ ਵੱਡੀ ਗਿਣਤੀ ਵਿੱਚ ਮੰਗਵਾਈਆਂ ਗਈਆਂ। ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News