Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੁਰਾਣੀ ਰੰਜਿਸ਼ ਦੇ ਚਲਦਿਆਂ 34 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Murder in Sri Mukatsar Sahib: ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਲਮਗੜ੍ਹ ਦਾ ਹੈ। ਜਿੱਥੇ 34 ਸਾਲਾਂ ਜਗਦੀਪ ਸਿੰਘ ਨਾਂ ਦੇ ਨੌਜਵਾਨ ਦਾ ਕਿਰਚਾ ਮਾਰ ਕੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਇਸ ਕਤਲ ਨੂੰ ਲੈ ਕੇ ਪਿੰਡ ਵਾਸੀਆਂ ਦਾ ਕਹਿਣਾ ਸੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਰਾਣੀ ਰੰਜਿਸ਼ ਦੇ ਚਲਦਿਆਂ 34 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Murder in Sri Mukatsar Sahib: ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਲਮਗੜ੍ਹ ਦਾ ਹੈ। ਜਿੱਥੇ 34 ਸਾਲਾਂ ਜਗਦੀਪ ਸਿੰਘ ਨਾਂ ਦੇ ਨੌਜਵਾਨ ਦਾ ਕਿਰਚਾ ਮਾਰ ਕੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।

ਇਸ ਕਤਲ ਨੂੰ ਲੈ ਕੇ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਅੱਜ ਬਲਬਗੜ੍ਹ ਦੇ ਹੀ ਰਹਿਣ ਵਾਲੇ ਤਿੰਨ ਵਿਅਕਤੀਆਂ ਨੇ ਜਗਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਉੱਥੇ ਹੀ ਇਨ੍ਹਾਂ ਦਾ ਕਹਿਣਾ ਸੀ ਕਿ ਅੱਜ ਪਿੰਡ ‘ਚ ਇਨ੍ਹਾਂ ਦਾ ਆਪਸੀ ਰਾਜੀਨਾਮਾ ਹੋਣਾ ਸੀ ਪਰ ਰਾਜਨਾਮੇ ਤੋਂ ਪਹਿਲਾਂ ਅਜਿਹੇ ਕਾਰੇ ਨੂੰ ਅੰਜਾਮ ਦੇ ਦਿੱਤਾ ਗਿਆ।

ਪੀੜਤ ਪਰਿਵਾਰ ਹੁਣ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News