Journalism Of Hope
BREAKING NEWS
Punjab Congress Rift: ਚੰਨੀ ਖੇਮੇ ਨਾਲ 2 ਘੰਟੇ ਦੀ ਮੈਰਾਥਨ ਬੈਠਕ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ.... Punjab Fresh Debt: ਪੰਜਾਬ ’ਤੇ ਹੋਰ ਭਾਰੀ ਹੋਵੇਗੀ ਕਰਜ਼ੇ ਦੀ ਪੰਡ! ਸਰਕਾਰ ਜੁਲਾਈ ਤੋਂ ਸਤੰਬਰ ਵਿਚਾਲੇ 13,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਦੀ ਤਿਆਰੀ ’ਚ...... ਪੇਪਰ ਲੀਕ ’ਤੇ PM ਮੋਦੀ ਦਾ ਕਾਰਵਾਈ ਦਾ ਭਰੋਸਾ, CJP ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ’ਤੇ ਅੜੀ; ਜੇ.ਪੀ. ਨੱਡਾ ਨੇ ਰਾਹੁਲ ਗਾਂਧੀ ’ਤੇ ਸਾਧਿਆ ਨਿਸ਼ਾਨਾ.... NEET ਪ੍ਰਦਰਸ਼ਨ: 'ਚਲੋ ਸੰਸਦ' ਮਾਰਚ ਦੌਰਾਨ ਵਿਦਿਆਰਥੀਆਂ 'ਤੇ ਪੁਲਿਸ ਕਾਰਵਾਈ 'ਤੇ ਭੜਕੇ ਅਰਿਜੀਤ ਸਿੰਘ; ਬੋਲੇ– "ਕੀ ਆਪਣੇ ਆਪ ਨੂੰ ਰੱਬ ਸਮਝ ਲਿਆ ਹੈ?"

Sports ; ਭਾਰਤੀ ਮਹਿਲਾ ਹਾਕੀ ਟੀਮ ਦੀ ਆਸਟ੍ਰੇਲੀਆ ਖਿਲਾਫ ਪਿਹਲੀ ਤੇ ਆਖਰੀ ਜਿੱਤ

Sports News ; ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਇਕ ਰੋਮਾਂਚਕ ਮੈਚ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਆਪਣੀ ਪਹਿਲੀ ਤੇ ਆਖਰੀ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਭਾਰਤੀ ਟੀਮ ਆਸਟਰੇਲੀਆ ਤੋਂ ਵਤਨ ਪਰਤ ਆਵੇਗੀ। ਪਰਥ ਹਾਕੀ ਸਟੇਡੀਅਮ ਵਿੱਚ 21ਵੇਂ ਮਿੰਟ ਵਿੱਚ ਸਟਰਾਈਕਰ ਨਵਨੀਤ ਕੌਰ ਨੇ ਗੋਲ ਕਰਕੇ ਭਾਰਤ ਨੂੰ ਜਿੱਤ ਦਿਵਾਈ। […]
Nishant Malyan
By : Updated On: 04 May 2025 18:41:PM
Sports ; ਭਾਰਤੀ ਮਹਿਲਾ ਹਾਕੀ ਟੀਮ ਦੀ ਆਸਟ੍ਰੇਲੀਆ ਖਿਲਾਫ ਪਿਹਲੀ ਤੇ ਆਖਰੀ ਜਿੱਤ

Sports News ; ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਇਕ ਰੋਮਾਂਚਕ ਮੈਚ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਆਪਣੀ ਪਹਿਲੀ ਤੇ ਆਖਰੀ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਭਾਰਤੀ ਟੀਮ ਆਸਟਰੇਲੀਆ ਤੋਂ ਵਤਨ ਪਰਤ ਆਵੇਗੀ। ਪਰਥ ਹਾਕੀ ਸਟੇਡੀਅਮ ਵਿੱਚ 21ਵੇਂ ਮਿੰਟ ਵਿੱਚ ਸਟਰਾਈਕਰ ਨਵਨੀਤ ਕੌਰ ਨੇ ਗੋਲ ਕਰਕੇ ਭਾਰਤ ਨੂੰ ਜਿੱਤ ਦਿਵਾਈ।

ਇਸ਼ਤਿਹਾਰ

ਇਸ ਤੋਂ ਪਹਿਲਾਂ ਭਾਰਤ 1 ਮਈ ਅਤੇ 3 ਮਈ ਨੂੰ ਆਸਟਰੇਲੀਆ ਦੀ ਸੀਨੀਅਰ ਟੀਮ ਤੋਂ 0-2 ਅਤੇ 2-3 ਨਾਲ ਹਾਰ ਗਿਆ ਸੀ ਤੇ ਇਸ ਤੋਂ ਇਲਾਵਾ ਭਾਰਤ ਨੂੰ ਆਸਟਰੇਲੀਆ ‘ਏ’ ਤੋਂ 3-5 ਅਤੇ 2-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਹਿਲੇ ਕੁਆਰਟਰ ਵਿੱਚ ਆਸਟਰੇਲੀਆ ਨੇ ਖੇਡ ਵਿੱਚ ਦਬਦਬਾ ਬਣਾਇਆ ਅਤੇ ਦੋ ਪੈਨਲਟੀ ਕਾਰਨਰ ਹਾਸਲ ਕੀਤੇ ਪਰ ਭਾਰਤ ਦੀ ਬਚਾਅ ਪੰਕਤ ਨੇ ਗੋਲ ਨਾ ਹੋਣ ਦਿੱਤਾ।

ਦੂਜੇ ਕੁਆਰਟਰ ਦੇ ਛੇ ਮਿੰਟ ਬਾਅਦ ਭਾਰਤ ਨੇ ਉਪ ਕਪਤਾਨ ਨਵਨੀਤ ਕੌਰ ਦੇ ਮੈਦਾਨੀ ਗੋਲ ਦੀ ਬਦੌਲਤ ਲੀਡ ਹਾਸਲ ਕੀਤੀ। ਆਖ਼ਰੀ ਕੁਆਰਟਰ ਵਿੱਚ ਆਸਟਰੇਲੀਆ ਨੂੰ ਇੱਕ ਪੈਨਲਟੀ ਕਾਰਨਰ ਮਿਲਿਆ ਪਰ ਉਹ ਉਸ ਨੂੰ ਗੋਲ ਵਿਚ ਨਾ ਬਦਲ ਸਕਿਆ।

Read Latest News and Breaking News at Daily Post TV, Browse for more News

Ad
Ad

Punjab District News