Banner
Banner

ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਨੂੰ ਮੈਡੀਕਲ ਲਈ ਲਿਆਂਦਾ ਗਿਆ

Punjab News: ਐੱਮ.ਪੀ. ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਉਰਫ਼ ਪ੍ਰਧਾਨ ਮੰਤਰੀ ਵਾਜੇਕੇ ਨੂੰ ਅੱਜ ਕੇਂਦਰੀ ਜੇਲ੍ਹ ਬਠਿੰਡਾ ਤੋਂ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਮੈਡੀਕਲ ਲਈ ਲਿਆਂਦਾ ਗਿਆ, ਜਿੱਥੇ ਕਿ ਬਾਜੇਕੇ ਦਾ ਮੈਡੀਕਲ ਕਰਵਾਇਆ ਗਿਆ। ਇਸ ਮੌਕੇ ’ਤੇ ਬਾਜੇਕੇ ਨੇ ਕਿਹਾ ਕਿ ਮੈਂ ਚੜ੍ਹਦੀ ਕਲਾ ਵਿੱਚ ਹਾਂ ਅਤੇ ਨੌਜਵਾਨਾਂ ਨੂੰ ਅਪੀਲ ਹੈ […]
Dailypost News
By : Updated On: 05 May 2025 13:25:PM
ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਨੂੰ ਮੈਡੀਕਲ ਲਈ ਲਿਆਂਦਾ ਗਿਆ

Punjab News: ਐੱਮ.ਪੀ. ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਉਰਫ਼ ਪ੍ਰਧਾਨ ਮੰਤਰੀ ਵਾਜੇਕੇ ਨੂੰ ਅੱਜ ਕੇਂਦਰੀ ਜੇਲ੍ਹ ਬਠਿੰਡਾ ਤੋਂ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਮੈਡੀਕਲ ਲਈ ਲਿਆਂਦਾ ਗਿਆ, ਜਿੱਥੇ ਕਿ ਬਾਜੇਕੇ ਦਾ ਮੈਡੀਕਲ ਕਰਵਾਇਆ ਗਿਆ।

ਇਸ ਮੌਕੇ ’ਤੇ ਬਾਜੇਕੇ ਨੇ ਕਿਹਾ ਕਿ ਮੈਂ ਚੜ੍ਹਦੀ ਕਲਾ ਵਿੱਚ ਹਾਂ ਅਤੇ ਨੌਜਵਾਨਾਂ ਨੂੰ ਅਪੀਲ ਹੈ ਕਿ ਅੰਮ੍ਰਿਤ ਛਕੋ ਤੇ ਗੁਰੂ ਵਾਲੇ ਬਣੋ।

Read Latest News and Breaking News at Daily Post TV, Browse for more News

Ad
Ad