ਕਰਨਾਲ ‘ਚ ਵਿਨੈ ਨਰਵਾਲ ਦੇ ਘਰ ਜਾਣਗੇ ਰਾਹੁਲ ਗਾਂਧੀ, ਪਰਿਵਾਰਕ ਮੈਂਬਰਾਂ ਨਾਲ ਕਰਨਗੇ ਮੁਲਾਕਾਤ
Vinay Narwal’s News: 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਕਰਨਾਲ ਦੇ ਲੈਫਟੀਨੈਂਟ ਵਿਨੈ ਨਰਵਾਲ ਦੀ ਮੌਤ ਹੋ ਗਈ ਸੀ। Rahul Gandhi visit Karnal: 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਕਰਨਾਲ ਦੇ ਲੈਫਟੀਨੈਂਟ ਵਿਨੈ ਨਰਵਾਲ ਦੀ ਮੌਤ ਹੋ ਗਈ ਸੀ। ਹੁਣ ਪਰਿਵਾਰਕ ਮੈਂਬਰਾਂ ਨਾਲ ਦੁਖ ਸਾਂਝਾ ਕਰਨ ਕਰਨਾਲ ਵਿੱਚ ਵਿਨੈ […]
By :
ਮਨਵੀਰ ਰੰਧਾਵਾ
Updated On: 06 May 2025 09:28:AM
Vinay Narwal’s News: 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਕਰਨਾਲ ਦੇ ਲੈਫਟੀਨੈਂਟ ਵਿਨੈ ਨਰਵਾਲ ਦੀ ਮੌਤ ਹੋ ਗਈ ਸੀ।
Rahul Gandhi visit Karnal: 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਕਰਨਾਲ ਦੇ ਲੈਫਟੀਨੈਂਟ ਵਿਨੈ ਨਰਵਾਲ ਦੀ ਮੌਤ ਹੋ ਗਈ ਸੀ। ਹੁਣ ਪਰਿਵਾਰਕ ਮੈਂਬਰਾਂ ਨਾਲ ਦੁਖ ਸਾਂਝਾ ਕਰਨ ਕਰਨਾਲ ਵਿੱਚ ਵਿਨੈ ਨਰਵਾਲ ਦੇ ਘਰ ਕਾਂਗਰਸ ਆਗੂ ਰਾਹੁਲ ਗਾਂਧੀ ਪਹੁੰਚ ਰਹੇ ਹਨ।
ਦੀਪੇਂਦਰ ਹੁੱਡਾ, ਉਦੈਭਾਨ ਅਤੇ ਹੋਰ ਆਗੂ ਉਨ੍ਹਾਂ ਨਾਲ ਮੌਜੂਦ ਰਹਿਣਗੇ, ਸਵੇਰੇ 10 ਵਜੇ ਦੇ ਕਰੀਬ ਪਹੁੰਚਣਗੇ।