Banner
Banner

CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ, ਹੋ ਸਕਦੇ ਨੇ ਵੱਡੇ ਫ਼ੈਸਲੇ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਕਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਸਰਕਾਰ ਲੋਕਹਿੱਤ ’ਚ ਕਈ ਮਹੱਤਵਪੂਰਨ ਫ਼ੈਸਲੇ ਲੈ ਸਕਦੀ ਹੈ।
Dailypost News
By : Updated On: 08 May 2025 13:04:PM
CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ, ਹੋ ਸਕਦੇ ਨੇ ਵੱਡੇ ਫ਼ੈਸਲੇ
Bhagwant Mann

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਕਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਸਰਕਾਰ ਲੋਕਹਿੱਤ ’ਚ ਕਈ ਮਹੱਤਵਪੂਰਨ ਫ਼ੈਸਲੇ ਲੈ ਸਕਦੀ ਹੈ।

Read Latest News and Breaking News at Daily Post TV, Browse for more News

Ad
Ad