ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਡੇਰਾ ਬਿਆਸ ਨੇ ਸਤਿਸੰਗ ਪ੍ਰੋਗਰਾਮ ਕੀਤਾ ਰੱਦ
Dera Beas News in Punjabi : ਡੇਰਾ ਬਿਆਸ ਨੇ ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤਾ। 11 ਮਈ ਨੂੰ ਇੱਥੇ ਇੱਕ ਵਿਸ਼ਾਲ ਸਤਿਸੰਗ ਦਾ ਆਯੋਜਨ ਕੀਤਾ ਜਾਣਾ ਸੀ ਜਿਸ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਲੋਕਾਂ ਦੇ ਆਉਣ ਦੀ ਉਮੀਦ ਸੀ। 9 ਤੋਂ 11 ਮਈ ਤੱਕ ਤਿੰਨ ਦਿਨਾਂ ਦਾ ਭੰਡਾਰਾ ਸੀ ਜਿਸਨੂੰ ਸਥਿਤੀ ਨੂੰ ਦੇਖਦੇ ਹੋਏ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Dera Beas News in Punjabi
ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ
ਹੁਣੇ ਸ਼ਾਮਲ ਹੋਵੋ
Dera Beas News in Punjabi : ਡੇਰਾ ਬਿਆਸ ਨੇ ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤਾ। 11 ਮਈ ਨੂੰ ਇੱਥੇ ਇੱਕ ਵਿਸ਼ਾਲ ਸਤਿਸੰਗ ਦਾ ਆਯੋਜਨ ਕੀਤਾ ਜਾਣਾ ਸੀ ਜਿਸ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਲੋਕਾਂ ਦੇ ਆਉਣ ਦੀ ਉਮੀਦ ਸੀ। 9 ਤੋਂ 11 ਮਈ ਤੱਕ ਤਿੰਨ ਦਿਨਾਂ ਦਾ ਭੰਡਾਰਾ ਸੀ ਜਿਸਨੂੰ ਸਥਿਤੀ ਨੂੰ ਦੇਖਦੇ ਹੋਏ ਰੱਦ ਕਰ ਦਿੱਤਾ ਗਿਆ।
ਡੇਰਾ ਪ੍ਰਬੰਧਕਾਂ ਨੇ ਆਪਣੇ ਸਾਰੇ ਸਤਿਸੰਗ ਘਰਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਫਿਲਹਾਲ ਬਿਆਸ ਨਾ ਆਉਣ। ਇਸਦੇ ਨਾਲ ਹੀ ਜੰਮੂ ਕਸ਼ਮੀਰ ਤੇ ਹੋਰ ਸਰਹੱਦੀ ਇਲਾਕਿਆਂ ਦੇ ਨਾਲ ਲੱਗਦੇ ਸਤਿਸੰਗ ਘਰਾਂ ਅੰਦਰ ਹਫਤਾਵਰੀ ਸਤਿਸੰਗ ਵੀ ਰੋਕੇ ਗਏ ਹਨ।