ਪੰਜਾਬ ਦੇ ਸਕੂਲ ਅਤੇ ਕਾਲਜ 3 ਦਿਨਾਂ ਲਈ ਰਹਿਣਗੇ ਬੰਦ
Punjab schools and colleges closed: ਭਾਰਤ ਪਾਕਿਸਤਾਨ ਦੇ ਵੱਧਦੇ ਤਣਾਅ ਨੂੰ ਵੇਖਦੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਅਤੇ ਕਾਲਜ ਸੰਪੂਰਨ ਤੋਰ ਤੇ ਬੰਦ ਰਹਿਣਗੇ। ਨਾਜ਼ੁਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲਾਂ ਵਿਚ ਮਿਤੀ 08/05/2025 ਤੋਂ 11/05/2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ। ਜ਼ਿਲ੍ਹੇ ਦੇ ਸਾਰੇ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਦੱਸ ਦਈਏ […]
By :
Jaspreet Singh
Updated On: 08 May 2025 23:34:PM
Harjot singh
Punjab schools and colleges closed: ਭਾਰਤ ਪਾਕਿਸਤਾਨ ਦੇ ਵੱਧਦੇ ਤਣਾਅ ਨੂੰ ਵੇਖਦੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਅਤੇ ਕਾਲਜ ਸੰਪੂਰਨ ਤੋਰ ਤੇ ਬੰਦ ਰਹਿਣਗੇ।
ਨਾਜ਼ੁਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲਾਂ ਵਿਚ ਮਿਤੀ 08/05/2025 ਤੋਂ 11/05/2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ। ਜ਼ਿਲ੍ਹੇ ਦੇ ਸਾਰੇ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲ ਬੰਦ ਰਹਿਣਗੇ।

ਦੱਸ ਦਈਏ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਇਸਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।