Faridkot’s Agniveer Martyred: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚਹਿਲ ਦਾ ਨੌਜਵਾਨ ਸੁਖਪ੍ਰੀਤ ਸਿੰਘ ਜੰਮੂ ਕਸ਼ਮੀਰ ‘ਚ ਸ਼ਹੀਦ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਸ਼ਹੀਦ ਕਰੀਬ 2 ਸਾਲ ਪਹਿਲਾਂ ਭਾਰਤੀ ਫੌਜ ਵਿਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ ਅਤੇ ਬੀਤੀ 27 ਅਪ੍ਰੈਲ ਨੂੰ ਹੀ ਛੁੱਟੀ ਕੱਟ ਕੇ ਵਾਪਸ ਡਿਉਟੀ ‘ਤੇ ਪਰਤਿਆ ਸੀ। ਸ਼ਹੀਦ ਦੀ ਖ਼ਬਰ ਮਿਲਣ ਮਗਰੋਂ ਪੂਰੇ ਜ਼ਿਲ੍ਹੇ ‘ਚ ਸੋਗ ਦੀ ਲਹਿਰ ਹੈ।

ਪੁਲਿਸ ਵਾਹਨ ਨਾਲ ਟਕਰ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ, ਰੇਸ ਲਗਾਉਣ ਦੀ ਕੋਸ਼ਿਸ਼ ਬਣੀ ਮੌਤ ਦਾ ਕਾਰਨ
Punjab Road Accident: ਅੱਜ ਦੁਪਹਿਰ ਤਰਨਤਾਰਨ-ਝਾਬਲ ਰੋਡ 'ਤੇ ਕੋਟ ਧਰਮ ਚੰਦ ਪਿੰਡ ਦੇ ਨੇੜੇ ਇੱਕ ਦੁਖਦਾਈ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਪੰਜਾਬ ਪੁਲਿਸ ਦੇ ਗਸ਼ਤੀ ਵਾਹਨ ਨਾਲ ਹੋਈ ਟਕਰ ਕਾਰਨ ਵਾਪਰਿਆ। ਕਿਵੇਂ ਵਾਪਰਿਆ ਹਾਦਸਾ? ਝਾਬਲ ਪੁਲਿਸ ਦੇ ਡਿਊਟੀ ਅਧਿਕਾਰੀ ਸੁਖਵਿੰਦਰ ਸਿੰਘ ਨੇ...