ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

Chhattisgarh Encounter: ਛੱਤੀਸਗੜ੍ਹਦੇ ਨਾਰਾਇਣਪੁਰ ਵਿੱਚ 20 ਨਕਸਲੀ ਗਏ ਮਾਰੇ

Chhattisgarh Encounter: ਛੱਤੀਸਗੜ੍ਹ ਦੇ ਨਾਰਾਇਣਪੁਰ ਵਿੱਚ ਡੀਆਰਜੀ ਜਵਾਨਾਂ ਨੇ ਨਕਸਲੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ, ਸੁਰੱਖਿਆ ਬਲਾਂ ਨੇ ਅਬੂਝਮਾੜ ਵਿੱਚ ਨਕਸਲੀਆਂ ਦੇ ਵੱਡੇ ਕਮਾਂਡਰਾਂ ਨੂੰ ਘੇਰ ਲਿਆ ਹੈ। ਇਸ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਨੇ 20 ਨਕਸਲੀਆਂ ਨੂੰ ਮਾਰ ਦਿੱਤਾ ਹੈ। ਜਦੋਂ ਕਿ ਮੁਕਾਬਲਾ ਅਜੇ ਵੀ ਜਾਰੀ ਹੈ। ਤੁਹਾਨੂੰ ਦੱਸ ਦੇਈਏ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Chhattisgarh Encounter: ਛੱਤੀਸਗੜ੍ਹਦੇ ਨਾਰਾਇਣਪੁਰ ਵਿੱਚ 20 ਨਕਸਲੀ ਗਏ ਮਾਰੇ

Chhattisgarh Encounter: ਛੱਤੀਸਗੜ੍ਹ ਦੇ ਨਾਰਾਇਣਪੁਰ ਵਿੱਚ ਡੀਆਰਜੀ ਜਵਾਨਾਂ ਨੇ ਨਕਸਲੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ, ਸੁਰੱਖਿਆ ਬਲਾਂ ਨੇ ਅਬੂਝਮਾੜ ਵਿੱਚ ਨਕਸਲੀਆਂ ਦੇ ਵੱਡੇ ਕਮਾਂਡਰਾਂ ਨੂੰ ਘੇਰ ਲਿਆ ਹੈ। ਇਸ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਨੇ 20 ਨਕਸਲੀਆਂ ਨੂੰ ਮਾਰ ਦਿੱਤਾ ਹੈ। ਜਦੋਂ ਕਿ ਮੁਕਾਬਲਾ ਅਜੇ ਵੀ ਜਾਰੀ ਹੈ। ਤੁਹਾਨੂੰ ਦੱਸ ਦੇਈਏ ਕਿ ਨਾਰਾਇਣਪੁਰ, ਦਾਂਤੇਵਾੜਾ, ਬੀਜਾਪੁਰ ਅਤੇ ਕੋਂਡਾਗਾਓਂ ਦੀਆਂ ਡੀਆਰਜੀ ਟੀਮਾਂ ਮੌਕੇ ‘ਤੇ ਮੌਜੂਦ ਹਨ।

ਦੱਸਿਆ ਜਾ ਰਿਹਾ ਹੈ ਕਿ ਸਵੇਰ ਤੋਂ ਹੀ ਮਾੜ ਦੇ ਇਲਾਕੇ ਵਿੱਚ ਮੁਕਾਬਲਾ ਚੱਲ ਰਿਹਾ ਹੈ। ਨਕਸਲੀਆਂ ਦੇ ਇੱਕ ਵੱਡੇ ਕਮਾਂਡਰ ਦੇ ਫਸਣ ਦੀ ਖ਼ਬਰ ਹੈ। ਸੁਰੱਖਿਆ ਬਲ ਨਕਸਲੀਆਂ ਨੂੰ ਚਾਰੇ ਪਾਸਿਓਂ ਘੇਰਨ ਵਿੱਚ ਲੱਗੇ ਹੋਏ ਹਨ।

Read Latest News and Breaking News at Daily Post TV, Browse for more News

Ad
Ad

Punjab District News