Punjab Weather Update: ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਪੰਜਾਬ ਦੇ ਮੌਸਮ ਨੇ ਵੀ ਕਰਵਟ ਲੈ ਲਈ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਅਗਲੇ ਪੰਜ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਇਸ ਦੇ ਨਾਲ ਹੀ ਸ਼ਾਮ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲੀ ਹੈ।

ਸ੍ਰੀ ਮੁਕਤਸਰ ਸਾਹਿਬ ਰੇਲ ਟ੍ਰੈਕ ‘ਤੇ ਹਾਦਸਾ, ਦੋ ਵਿਅਕਤੀਆਂ ਦੀ ਮੌਤ
Accident on Railway Track: ਸ੍ਰੀ ਮੁਕਤਸਰ ਸਾਹਿਬ ਵਿਖੇ ਫਾਜ਼ਿਲਕਾ ਤੋਂ ਕੋਟਕਪੂਰਾ ਵੱਲ ਜਾ ਰਹੀ ਟ੍ਰੇਨ ਹੇਠ ਆਉਣ ਕਰਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੋਵੇਂ ਵਿਅਕਤੀ ਰੇਲਵੇ ਲਾਈਨਾਂ 'ਤੇ ਸੁੱਤੇ ਹੋਏ ਸੀ। Sri Muktsar Sahib: ਸ੍ਰੀ ਮੁਕਤਸਰ ਸਾਹਿਬ ਵਿਖੇ ਕੋਟਕਪੂਰਾ ਤੋਂ ਫਾਜ਼ਿਲਕਾ ਵੱਲ ਜਾ ਰਹੀ ਤੇਜ਼ ਰਫ਼ਤਾਰ ਟ੍ਰੇਨ ਹੇਠ...