Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

CM ਮਾਨ ਨੇ ਕਿਹਾ ਕਿ ਕੈਪਟਨ ਅਮਿੰਦਰ ਸਿੰਘ ਝੂਠ ਬੋਲਦੇ ਹਨ…

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਲੀ ਪੋਸਟ ਟੀਵੀ ਉੱਤੇ ਦਿੱਤੇ ਇੰਟਰਵਿਊ ‘ਚ ਨਸ਼ਿਆਂ ਨਾਲ ਲੱਕ ਤੋੜਨ ਦੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਅਮਿੰਦਰ ਸਿੰਘ ਝੂਠ ਬੋਲਦੇ ਹਨ। ਉਹਨਾਂ ਨੇ ਕੋਈ ਨਸ਼ੇ ਦਾ ਲੱਕ ਨਹੀਂ ਸੀ ਤੋੜਿਆ, ਜੇਕਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਮਾਨ ਨੇ ਕਿਹਾ ਕਿ ਕੈਪਟਨ ਅਮਿੰਦਰ ਸਿੰਘ ਝੂਠ ਬੋਲਦੇ ਹਨ…

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਲੀ ਪੋਸਟ ਟੀਵੀ ਉੱਤੇ ਦਿੱਤੇ ਇੰਟਰਵਿਊ ‘ਚ ਨਸ਼ਿਆਂ ਨਾਲ ਲੱਕ ਤੋੜਨ ਦੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਅਮਿੰਦਰ ਸਿੰਘ ਝੂਠ ਬੋਲਦੇ ਹਨ। ਉਹਨਾਂ ਨੇ ਕੋਈ ਨਸ਼ੇ ਦਾ ਲੱਕ ਨਹੀਂ ਸੀ ਤੋੜਿਆ, ਜੇਕਰ ਉਹਨਾਂ ਲੱਕ ਤੋੜਿਆ ਹੁੰਦਾ ਤਾਂ ਪੰਜਾਬ ਵਿੱਚ ਹੁਣ ਵੀ ਨਸ਼ਾ ਕਿਸ ਤਰ੍ਹਾਂ ਆ ਰਿਹਾ ਹੁੰਦਾ ਸਾਡੇ ਵੱਲੋਂ ਨਸ਼ੇ ਨੂੰ ਰੋਕਿਆ ਗਿਆ ਹੈ

2027 ਵਿੱਚ ਪੰਜਾਬ ਵਿੱਚ ਬੀਜੇਪੀ ਦੀ ਸਰਕਾਰ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਹਰਕਤਾਂ ਬੀਜੇਪੀ ਦੀ ਕੇਂਦਰ ਸਰਕਾਰ ਕਰ ਰਹੀ ਹੈ ਉਹ ਕਿਹੜੇ ਮੂੰਹ ਨਾਲ ਕਹਿ ਰਹੇ ਹਨ ਕਿ ਪੰਜਾਬ ਦੇ ਵਿੱਚ ਬੀਜੇਪੀ ਦੀ ਸਰਕਾਰ ਬਣੇਗੀ।

2004 ਵਿੱਚ ਪੰਜਾਬ ਦਾ ਪਾਣੀ ਰੋਕਣ ਨੂੰ ਲੈ ਕੇ ਦਿੱਤੇ ਬਿਆਨ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਹੀ ਕਰੋਟ ਵਿੱਚ ਕੇਸ ਲਗਵਾਇਆ ਉਹਨਾਂ ਨੇ ਹੀ ਚਾਂਦੀ ਦੀ ਕਹੀ ਦੇ ਨਾਲ ਟੱਕ ਲਗਵਾਏ ਸੀ ਕਿਹੜੇ ਮੂੰਹ ਨਾਲ ਉਹ ਕਹਿ ਰਹੇ ਹਨ ਕਿ ਸਾਡੇ ਵੱਲੋਂ ਪਾਣੀ ਹਰਿਆਣੇ ਨੂੰ ਦੇਣ ਤੋਂ ਰੋਕ ਦਿੱਤਾ ਸੀ।

Read Latest News and Breaking News at Daily Post TV, Browse for more News

Ad
Ad

Punjab District News