ਜਲੰਧਰ-ਅੰਮ੍ਰਿਤਸਰ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਕੈਬਿਨਟ ਮੰਤਰੀ ਨੇ ਜਾਣਿਆ ਹਾਲ
Punjab News: ਪਿੰਡ ਚੌਹਾਨ ਅਤੇ ਮੱਲੀਆਂ ਦੇ ਵਿੱਚਕਾਰ ਜਲੰਧਰ-ਅੰਮ੍ਰਿਤਸਰ ਰੋਡ ‘ਤੇ ਇੱਕ ਕਾਰ ਅਤੇ ਟਰੈਕਟਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਾਫਲਾ ਜਾ ਰਿਹਾ ਸੀ। ਕੈਬਨਿਟ ਮੰਤਰੀ ਨੇ ਦੁਰਘਟਨਾ ਗ੍ਰਸਤ ਵਿਅਕਤੀ ਨਾਲ ਮੁਲਾਕਾਤ ਕਰਕੇ ਹਾਲ ਚਾਲ ਪੁੱਛਿਆ ਤੇ ਮੁਢਲੀ ਸਹਾਇਤਾ ਕਿੱਟ ਰਾਹੀਂ ਜ਼ਖ਼ਮੀ ਵਿਅਕਤੀ ਦਾ ਤੁਰੰਤ ਇਲਾਜ ਕੀਤਾ। […]
By :
Dailypost News
Updated On: 22 May 2025 14:21:PM
Punjab News: ਪਿੰਡ ਚੌਹਾਨ ਅਤੇ ਮੱਲੀਆਂ ਦੇ ਵਿੱਚਕਾਰ ਜਲੰਧਰ-ਅੰਮ੍ਰਿਤਸਰ ਰੋਡ ‘ਤੇ ਇੱਕ ਕਾਰ ਅਤੇ ਟਰੈਕਟਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਾਫਲਾ ਜਾ ਰਿਹਾ ਸੀ।
ਕੈਬਨਿਟ ਮੰਤਰੀ ਨੇ ਦੁਰਘਟਨਾ ਗ੍ਰਸਤ ਵਿਅਕਤੀ ਨਾਲ ਮੁਲਾਕਾਤ ਕਰਕੇ ਹਾਲ ਚਾਲ ਪੁੱਛਿਆ ਤੇ ਮੁਢਲੀ ਸਹਾਇਤਾ ਕਿੱਟ ਰਾਹੀਂ ਜ਼ਖ਼ਮੀ ਵਿਅਕਤੀ ਦਾ ਤੁਰੰਤ ਇਲਾਜ ਕੀਤਾ। ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਸਿਰਫ਼ ਮਾਮੂਲੀ ਸੱਟਾਂ ਲੱਗੀਆਂ ਹਨ।ਹਾਦਸੇ ਵਾਲੀ ਥਾਂ ‘ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਵੀ ਮੌਕੇ ‘ਤੇ ਪਹੁੰਚੀ।